-->
ਮਾਤਾ ਆਗਿਆ ਕੌਰ ਨੂੰ ਹਜ਼ਾਰਾਂ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਮਾਤਾ ਆਗਿਆ ਕੌਰ ਨੂੰ ਹਜ਼ਾਰਾਂ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਮਾਤਾ ਆਗਿਆ ਕੌਰ ਨੂੰ ਹਜ਼ਾਰਾਂ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਅੰਮ੍ਰਿਤਸਰ,25 ਜੂਨ ( ਸੁਖਬੀਰ ਸਿੰਘ ) - ਭਾਈ ਘਨਈਆ ਮਿਸ਼ਨ ਸੇਵਾ ਸੋਸਾਇਟੀ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਦੀਧਰਮ  ਪਤਨੀ ਮਾਤਾ ਆਗਿਆ ਕੌਰ ਜੋ ਪਿਛਲੇ ਲੰਬੇ ਸਮੇਂ ਤੋਂ ਬੀਮਾਰੀ ਨਾਲ ਪੀੜ੍ਹਤ ਸਨ ਉਹਨਾਂ ਦਾ ਬੀਤੀ ਰਾਤ ਦੇਹਾਂਤ ਹੋ ਗਿਆ । ਆਗਿਆ ਕੌਰ 70 ਵਰ੍ਹਿਆਂ ਦੇ ਸਨ, ਉਹ ਆਪਣੇ ਪਿੱਛੇ ਪਤੀ ਮਨਜੀਤ ਸਿੰਘ ਚੇਅਰਮੈਨ ਭਾਈ ਘਨ੍ਹਈਆ ਮਿਸ਼ਨ ਸੇਵਾ ਸੁਸਾਇਟੀ, ਪੁੱਤਰ ਫਤਿਹ ਸਿੰਘ, ਪੁੱਤਰ ਦਲਬੀਰ ਸਿੰਘ ਰਿੰਕੂ,ਧੀ ਅੰਮ੍ਰਿਤ ਕੌਰ, ਜਵਾਈ ਗੁਰਮੀਤ ਸਿੰਘ ਨੂੰ ਛੱਡ ਗਏ ਉਨ੍ਹਾਂ ਦਾ ਅੰਤਿਮ ਸੰਸਕਾਰ ਚਾਟੀਵਿੰਡ ਚੌਕ ਨੇੜੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ  ਆਮ ਆਦਮੀ ਪਾਰਟੀ ਦੇ ਪੰਜਾਬ ਦੇ ਜੁਆਇੰਟ ਸਕੱਤਰ ਜਸਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਾ, ਨੈਸ਼ਨਲ ਪਾਵਰ ਜਰਨਲਿਸਟ ਮਾਝਾ ਜ਼ੋਨ ਪ੍ਰਧਾਨ ਫੁਲਜੀਤ ਸਿੰਘ ਵਰਪਾਲ, ਐਡਵੋਕੇਟ ਜਸਵਿੰਦਰ ਸਿੰਘ,  ਕੌਂਸਲਰ ਜਰਨੈਲ ਸਿੰਘ ਢੋਟ, ਸਾਬਕਾ ਕੌਂਸਲਰ ਅਮਰਜੀਤ ਸਿੰਘ ਭਾਟੀਆ, ਸਾਬਕਾ ਕੌਂਸਲਰ ਅਮਰਬੀਰ ਸਿੰਘ ਢੋਟ, ਭਾਈ ਘਨ੍ਹਈਆ ਮਿਸ਼ਨ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਬੀਰ ਸਿੰਘ ਸੇਠੀ, ਉਪਕਾਰ ਸਿੰਘ ਸੰਧੂ, ਜੋਗਿੰਦਰ ਸਿੰਘ ਟੰਡਨ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਸੇਜਲ ਅੱਖਾਂ ਨਾਲ ਆਪਣੀ ਹਰਮਨ ਪਿਆਰਾ  ਮਾਤਾ ਅਗਿਆ ਕੌਰ ਨੂੰ ਸ਼ਰਧਾਂਜਲੀ ਦੇਣ ਲਈ ਹਾਜ਼ਰ ਹੋਏ ।

Ads on article

Advertise in articles 1

advertising articles 2

Advertise