-->
ਐਸ ਜੇ ਐਮ ਸਕੂਲ ਦਾ ਨਤੀਜ਼ਾ ਰਿਹਾ ਸ਼ਾਨਦਾਰ

ਐਸ ਜੇ ਐਮ ਸਕੂਲ ਦਾ ਨਤੀਜ਼ਾ ਰਿਹਾ ਸ਼ਾਨਦਾਰ

ਐਸ ਜੇ ਐਮ ਸਕੂਲ ਦਾ ਨਤੀਜ਼ਾ ਰਿਹਾ ਸ਼ਾਨਦਾਰ

ਅੰਮ੍ਰਿਤਸਰ,9 ਜੂਨ( ਸੁਖਬੀਰ ਸਿੰਘ ) - ਐਸ ਜੇ ਐਮ ਸੀਨੀਅਰ ਸੈਕੰਡਰੀ ਸਕੂਲ ਗੁਰਵਾਲੀ ਵਿਖੇ ਅੱਠਵੀਂ ਕਲਾਸ ਦਾ ਨਤੀਜਾ 100% ਰਿਹਾ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਡਾਇਰੈਕਟਰ ਸੋਹਣ ਸਿੰਘ ਨੇ ਦੱਸਿਆ ਕਿ  ਅੱਠਵੀਂ ਕਲਾਸ ਦੇ ਧਰੁਵ ਨੇ  91% ਨੰਬਰ ਸੁਖਵਿੰਦਰ ਕੌਰ  88.8%ਕੋਮਲਪ੍ਰੀਤ ਕੌਰ 88.3% , ਰਮਨਪ੍ਰੀਤ ਕੌਰ  86.8%, ਜਸਮੀਨ ਕੌਰ 86% ਤੋਂ ਇਲਾਵਾ ਬਾਕੀ ਬੱਚਿਆਂ ਨੇ ਚੰਗੇ ਅੰਕ ਲੈ ਕੇ ਸਕੂਲ ਦੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਵਿਦਿਆਰਥੀਆਂ ਨੂੰ ਡਾਇਰੈਕਟਰ ਸੋਹਣ ਸਿੰਘ ਵੱਲੋਂ ਸਨਮਾਨਤ ਕੀਤਾ ਗਿਆ ਇਸ ਦੌਰਾਨ ਸਕੂਲ ਪ੍ਰਿੰਸੀਪਲ ਮੈਡਮ ਮਨਪ੍ਰੀਤ ਕੌਰ ਨੇ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਉੱਥੇ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਚੰਗੇ ਨਤੀਜੇ ਲਿਆਉਣ ਲਈ ਅਸ਼ੀਰਵਾਦ ਵੀ ਦਿੱਤਾ।

Ads on article

Advertise in articles 1

advertising articles 2

Advertise