-->
ਸੀ.ਬੀ.ਐਸ.ਈ ਬੋਰਡ 12ਵੀਂ ਜਮਾਤ ਦੇ ਨਤੀਜੇ ਵਿਚ ਅੰਮ੍ਰਿਤਸਰ ਦੀ ਮਹਿਕਪ੍ਰੀਤ ਕੌਰ ਨੇ ਰੌਸ਼ਨ ਕੀਤਾ ਆਪਣੇ ਮਾਪਿਆਂ ਦਾ ਨਾਂ

ਸੀ.ਬੀ.ਐਸ.ਈ ਬੋਰਡ 12ਵੀਂ ਜਮਾਤ ਦੇ ਨਤੀਜੇ ਵਿਚ ਅੰਮ੍ਰਿਤਸਰ ਦੀ ਮਹਿਕਪ੍ਰੀਤ ਕੌਰ ਨੇ ਰੌਸ਼ਨ ਕੀਤਾ ਆਪਣੇ ਮਾਪਿਆਂ ਦਾ ਨਾਂ

ਸੀ.ਬੀ.ਐਸ.ਈ ਬੋਰਡ 12ਵੀਂ ਜਮਾਤ ਦੇ ਨਤੀਜੇ
ਵਿਚ ਅੰਮ੍ਰਿਤਸਰ ਦੀ ਮਹਿਕਪ੍ਰੀਤ ਕੌਰ ਨੇ ਹਾਸਲ ਕੀਤੇ 94.1 ਫੀਸਦੀ ਅੰਕ
ਅੰਮ੍ਰਿਤਸਰ, 23 ਜੁਲਾਈ ( ਸੁਖਬੀਰ ਸਿੰਘ ) - ਸੀ.ਬੀ.ਐਸ.ਈ ਬੋਰਡ ਦੇ ਨਤੀਜੇ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀ ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਅੰਮ੍ਰਿਤਸਰ ਸਕੂਲ ਦੀ 12ਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਨੇ ਮੈਡੀਕਲ ਗਰੁੱਪ ਵਿਚ 94.1 ਫੀਸਦੀ ਅੰਕ ਪ੍ਰਾਪਤ ਕੀਤੇ ਤੇ ਸਕੂਲ ਦੇ ਪ੍ਰਿੰਸੀਪਲ ਨੇ ਸਨਮਾਨਿਤ ਕਰਦਿਆਂ ਕਿਹਾ ਕਿ ਸਾਡੇ ਸਕੂਲ ਦੇ ਸਾਰੇ ਅਧਿਆਪਕ ਬੱਚਿਆਂ ਨੂੰ ਬਹੁਤ ਸਖਤ ਮਿਹਨਤ ਕਰਵਾਉਂਦੇ ਹਨ ਅਤੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਬਹੁਤ ਵਧੀਆ ਨਤੀਜਾ ਰਿਹਾ ਹੈ ਅਤੇ ਇਸ ਬੱਚੀ ਮਹਿਕਪ੍ਰੀਤ ਕੌਰ ਨੇ ਸਕੂਲ ਦਾ ਨਾਂ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ।।
 

Ads on article

Advertise in articles 1

advertising articles 2

Advertise