-->
ਆਮ ਆਦਮੀ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਆਮ ਆਦਮੀ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ

ਆਮ ਆਦਮੀ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ
ਜਸਪ੍ਰੀਤ ਸਿੰਘ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ,13 ਜੁਲਾਈ (ਸੁਖਬੀਰ ਸਿੰਘ) - ਆਮ ਆਦਮੀ ਪਾਰਟੀ ਦੇ ਜਿਲ੍ਹਾ ਜਨਰਲ ਸਕੱਤਰ ਜਸਪ੍ਰੀਤ ਸਿੰਘ ਨੂੰ ਵਾਰਡ ਨੰਬਰ 42 ਹਲਕਾ ਦੱਖਣੀ ਦੇ ਸੁਲਤਾਨਵਿੰਡ ਰੋਡ ਗੁਰੂਦੁਆਰਾ ਸ੍ਰੀ ਤੂਤ ਸਾਹਿਬ ਨਜਦੀਕ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆ ਵਲੋ ਸਨਮਾਨਿਤ ਕੀਤਾ ਗਿਆ ਇਸ ਮੌਕੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਵਲੋ ਜੌ ਜਿੰਮੇਵਾਰੀ ਓਹਨਾਂ ਨੂੰ ਸੌਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਜਸਪ੍ਰੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋ ਜੌ ਗਰੰਟੀਆ ਪੰਜਾਬ ਦੀ ਜਨਤਾ ਨੂੰ ਦਿੱਤੀਆਂ ਗਈਆਂ ਹਨ ਉਹਨਾਂ ਨੂੰ ਬਹੁਤ ਜਲਦ ਲਾਗੂ ਕੀਤਾ ਜਾਵੇਗਾ ਅਤੇ ਸਾਰੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕਰਨ ਅਤੇ ਕਿਸੇ ਕਿਸਮ ਦੀ ਭ੍ਰਿਸ਼ਟਾਚਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਇਸ ਮੌਕੇ ਸ਼ੇਰੇ ਪੰਜਾਬ ਸਿੰਘ, ਨਵਜੋਤ ਸਿੰਘ ਤਰਸਿੱਕਾ, ਹਰਦੇਵ ਸਿੰਘ ਸੋਖੀ, ਦਲੀਪ ਸਿੰਘ, ਸਿਮਰਨਜੀਤ ਸਿੰਘ ਬੰਨ੍ਹੀ, ਹਰਸਿਮਰਨ ਸਿੰਘ, ਹਰਜੀਤ ਸਿੰਘ ਕਲਕੱਤਾ, ਅਵਤਾਰ ਸਿੰਘ, ਖ਼ਾਲਸਾ ਜੀ, ਪਵਿੱਤਰ ਸਿੰਘ, ਰਸਾਲ ਸਿੰਘ, ਬਲਜਿੰਦਰ ਸਿੰਘ, ਸਤਨਾਮ ਸਿੰਘ, ਹਨੀ ਸਿੰਘ, ਅਰਸ਼ਦੀਪ ਸਿੰਘ, ਜਗੀਰ ਸਿੰਘ, ਭੁਪਿੰਦਰ ਸਿੰਘ, ਮਨਪ੍ਰੀਤ ਸਿੰਘ, ਦੀਪਕ, ਜਸਬੀਰ ਸਿੰਘ, ਸਤਨਾਮ ਸਿੰਘ ਕਲਸੀ, ਹਰਜੀਤ ਸਿੰਘ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।।

Ads on article

Advertise in articles 1

advertising articles 2

Advertise