-->
ਅੰਮ੍ਰਿਤਸਰ ਦੀ ਐਕਸਾਈਜ਼ ਸਟਾਫ ਦੀ ਟੀਮ ਨੂੰ ਮਿਲੀ  ਵੱਡੀ ਕਾਮਯਾਬੀ

ਅੰਮ੍ਰਿਤਸਰ ਦੀ ਐਕਸਾਈਜ਼ ਸਟਾਫ ਦੀ ਟੀਮ ਨੂੰ ਮਿਲੀ ਵੱਡੀ ਕਾਮਯਾਬੀ

ਅੰਮ੍ਰਿਤਸਰ ਦੀ ਐਕਸਾਈਜ਼ ਸਟਾਫ ਦੀ ਟੀਮ ਨੂੰ ਮਿਲੀ  ਵੱਡੀ ਕਾਮਯਾਬੀ
1030 ਦੇ ਕਰੀਬ ਸ਼ਰਾਬ ਦੀਆਂ ਬੋਤਲਾਂ ਕੀਤੀਆਂ ਬ੍ਰਾਮਦ
ਵੱਖ ਵੱਖ ਇਲਾਕਿਆਂ ਵਿੱਚ ਰੇਡ ਕਰ ਐਕਸਾਈਜ਼ ਵਿਭਾਗ ਦੀ ਟੀਮ ਨੇ ਸ਼ਰਾਬ ਦੇ ਨਾਲ ਚਾਰ ਦੋਸ਼ੀ ਵੀ ਕੀਤੇ ਕਾਬੂ
ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕੀਤੀ ਕਾਰਵਾਈ ਸ਼ੁਰੂ
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਖਿਲਾਫ ਪਿਹਲਾਂ ਵੀ ਕਈ ਮਾਮਲੇ ਦਰਜ ਹਨ
ਅੰਮ੍ਰਿਤਸਰ,18 ਜੁਲਾਈ ( ਸੁਖਬੀਰ ਸਿੰਘ ) - ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਮਾੜੇ ਅਨਸਰਾਂ ਅਤੇ ਨਸ਼ੇ ਦੀ ਰੋਕਥਾਮ ਨੂੰ ਲੈਕੇ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਐਕਸਾਈਜ਼ ਵਿਭਾਗ ਦੀ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਐਕਸਾਈਜ਼ ਵਿਭਾਗ ਦੀ ਵੱਲੋਂ ਵੱਖ ਵੱਖ ਇਲਾਕਿਆਂ ਵਿੱਚ ਰੇਡ ਕਰ ਭਾਰੀ ਮਾਤਰਾ ਵਿੱਚ ਸ਼ਰਾਬ ਦੀਆਂ ਬੋਤਲਾਂ ਬ੍ਰਾਮਦ ਕੀਤੀਆਂ ਐਕਸਾਈਜ਼ ਵਿਭਾਗ ਦੇ ਪੁਲਿਸ ਅਧਿਕਾਰੀ ਗੁਰਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਾਡੀ ਟੀਮ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਟੀਮ ਨੇ ਰੇਡ ਕੀਤੀ ਤੇ 1030 ਦੇ ਕਰੀਬ ਸ਼ਰਾਬ ਦੀਆਂ ਬੋਤਲਾਂ ਦੇ ਨਾਲ ਚਾਰ ਦੋਸ਼ੀ ਕਾਬੂ ਕੀਤੇ ਹਨ। ਪੁਲਿਸ ਵੱਲੋਂ ਇਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਖਿਲਾਫ ਪਿਹਲਾਂ ਵੀ ਕਈ ਮਾਮਲੇ ਦਰਜ ਹਨ।।

Ads on article

Advertise in articles 1

advertising articles 2

Advertise