-->
ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ

ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਤੀਜ ਦਾ ਤਿਉਹਾਰ ਮਨਾਇਆ ਗਿਆ

ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਤੀਜ
ਦਾ ਤਿਉਹਾਰ ਮਨਾਇਆ ਗਿਆ - ਪ੍ਰਮੋਟਰ ਰਵੀ ਮਾਨ
ਅੰਮ੍ਰਿਤਸਰ, 13 ਅਗਸਤ ( ਸੁਖਬੀਰ ਸਿੰਘ ) - ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਸਕੂਲ ਮੁੱਖੀ ਸ੍ਰੀ ਸ਼ਿੰਗਾਰਾ ਸਿੰਘ ਜੀ ਦੀ ਅਗਵਾਈ ਵਿੱਚ ਕਰਵਾਏ ਇਸ ਸਮਾਗਮ ਦੋਰਾਨ ਵੱਖ ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਗਿੱਧਾ, ਲੋਕ ਗੀਤ, ਕਵਿਤਾਵਾਂ, ਆਦਿ ਪੇਸ਼ ਕਰਕੇ ਵਾਹ ਵਾਹ ਖੱਟੀ ਇਸ ਮੌਕੇ ਸਕੂਲ ਮੁੱਖੀ ਨੇ ਇਸ ਤਿਉਹਾਰ ਨਾਲ ਸਬੰਧਿਤ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਮੈਡਮ ਊਸ਼ਾ ਰਾਣੀ, ਮੈਡਮ ਪਵਨਪ੍ਰੀਤ ਕੌਰ, ਮੈਡਮ ਅਨੀਤਾ, ਸ੍ਰੀ ਮਨਦੀਪ ਸਿੰਘ, ਸ੍ਰੀ ਸੁਖਜੀਵਨ ਸਿੰਘ ਆਦਿ ਹਾਜ਼ਰ ਸਨ।।

Ads on article

Advertise in articles 1

advertising articles 2

Advertise