-->
ਚੌਕੀ ਸ਼ਹੀਦ ਉਧਮ ਸਿੰਘ ਨਗਰ ਵੱਲੋ 110 ਗ੍ਰਾਮ ਹੈਰੋਇਨ, 01  ਮੋਟਰਸਾਈਕਲ ਸਮੇਤ 01 ਕਾਬੂ।

ਚੌਕੀ ਸ਼ਹੀਦ ਉਧਮ ਸਿੰਘ ਨਗਰ ਵੱਲੋ 110 ਗ੍ਰਾਮ ਹੈਰੋਇਨ, 01 ਮੋਟਰਸਾਈਕਲ ਸਮੇਤ 01 ਕਾਬੂ।

ਚੌਕੀ ਸ਼ਹੀਦ ਉਧਮ ਸਿੰਘ ਨਗਰ ਵੱਲੋ 110 ਗ੍ਰਾਮ ਹੈਰੋਇਨ, 01
ਮੋਟਰਸਾਈਕਲ ਸਮੇਤ 01 ਕਾਬੂ।
ਅਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) - ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਅਰੁਨ ਕੁਮਾਰ ਇੰਚਾਰਜ਼ ਪੁਲਿਸ ਚੌਕੀ ਸ਼ਹੀਦ ਉਧਮ ਸਿੰਘ ਨਗਰ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਅਵਤਾਰ ਸਿੰਘ ਨੂੰ ਸਮੇਤ 01 ਮੋਟਰਸਾਈਕਲ ਕਾਬੂ ਕਰਕੇ ਇਸ ਪਾਸੋਂ 110 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Ads on article

Advertise in articles 1

advertising articles 2

Advertise