-->
40 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ

40 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਕਾਬੂ

40 ਗ੍ਰਾਮ ਹੈਰੋਇਨ ਸਮੇਤ
ਦੋਸ਼ੀ ਕਾਬੂ
ਅੰਮ੍ਰਿਤਸਰ, 8 ਨਵੰਬਰ (ਸੁਖਬੀਰ ਸਿੰਘ) - ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ.ਹਰਪਾਲ ਸਿੰਘ ਸੋਹੀ ਵੱਲੋਂ ਨਸ਼ਿਆਂ ਖਿਲਾਫ਼ ਛੇੜੀ ਜਬਰਦਸਤ ਮੁਹਿੰਮ ਦੇ ਚੰਗੇ ਸਿੱਟੇ ਸਾਹਮਣੇ ਆ ਰਹੇ ਹਨ ਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਭਾਜੜਾਂ ਪੈ ਗਈਆਂ ਹਨ ਨਸ਼ਿਆਂ ਖਿਲਾਫ਼ ਛੇੜੀ ਮੁਹਿੰਮ ਤਹਿਤ ਥਾਣਾ ਲੋਪੋਕੇ ਦੇ ਅਧੀਨ ਆਉਂਦੀ ਪੁਲਿਸ ਚੌਕੀ ਰਾਮ ਤੀਰਥ ਦੇ ਇੰਚਾਰਜ ਜੋਗਿੰਦਰ ਸਿੰਘ, ਏ.ਐੱਸ.ਆਈ.ਕੁਲਬੀਰ ਸਿੰਘ, ਏ.ਐੱਸ.ਆਈ.ਕਸ਼ਮੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪਾਮਾਰੀ ਕਰਕੇ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਵੈਰੋਕੇ ਦੇ ਰਹਿਣ ਵਾਲੇ ਗੁਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਨੂੰ 40 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਵਿਰੁੱਧ 21-61-85 ਐੱਨ.ਡੀ.ਪੀ.ਐੱਸ.ਐਕਟ ਅਧੀਨ ਪਰਚਾ ਦਰਜ ਕੀਤਾ ਹੈ । ਚੌਕੀ ਇੰਚਾਰਜ ਜੋਗਿੰਦਰ ਸਿੰਘ ਬੰਬ ਨੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ।

Ads on article

Advertise in articles 1

advertising articles 2

Advertise