-->
ਵੀ.ਵੀ.ਆਈ.ਪੀ. ਦੀ ਆਮਦ ਨੂੰ ਮੁੱਖ ਰੱਖਦਿਆਂ ਪ੍ਰਾਇਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ਤੇ ਲਗਾਈ ਪਾਬੰਦੀ

ਵੀ.ਵੀ.ਆਈ.ਪੀ. ਦੀ ਆਮਦ ਨੂੰ ਮੁੱਖ ਰੱਖਦਿਆਂ ਪ੍ਰਾਇਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ਤੇ ਲਗਾਈ ਪਾਬੰਦੀ

ਵੀ.ਵੀ.ਆਈ.ਪੀ. ਦੀ ਆਮਦ ਨੂੰ ਮੁੱਖ ਰੱਖਦਿਆਂ ਪ੍ਰਾਇਵੇਟ ਡਰੋਨ/
ਕਵਾਡਕਾਪਟਰ ਦੇ ਉਡਾਣ ਭਰਣ ਤੇ ਲਗਾਈ ਪਾਬੰਦੀ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ) - ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਵੀ.ਵੀ.ਆਈ.ਪੀ. ਦੀ ਆਮਦ ਨੂੰ ਮੁੱਖ ਰੱਖਦਿਆਂ ਰਾਧਾ ਸੁਆਮੀ ਸਤਸੰਗ ਬਿਆਸ, ਡੇਰਾ ਬਾਬਾ ਜੈਮਲ ਸਿੰਘ, ਸਬ ਤਹਿਸੀਲ ਬਿਆਸ ਜਿਲ੍ਹਾ ਅੰਮ੍ਰਿਤਸਰ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਘੇਰੇ ਅੰਦਰ ਪ੍ਰਾਇਵੇਟ ਡਰੋਨ/ਕਵਾਡਕਾਪਟਰ ਦੇ ਉਡਾਣ ਭਰਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦੇ ਹੁਕਮ 6 ਨਵੰਬਰ 2022 ਤੱਕ ਲਗਾਈ ਜਾਂਦੀ ਹੈ।

Ads on article

Advertise in articles 1

advertising articles 2

Advertise