-->
ਚੌਕੀ ਫਤਿਹਗੜ੍ਹ ਚੂੜੀਆਂ ਵੱਲੋ 01 ਮੋਬਾਇਲ ਫੋਨ, 01 ਮੋਟਰਸਾਈਕਲ ਸਮੇਤ 03 ਝਪਟਮਾਰ ਕਾਬੂ।

ਚੌਕੀ ਫਤਿਹਗੜ੍ਹ ਚੂੜੀਆਂ ਵੱਲੋ 01 ਮੋਬਾਇਲ ਫੋਨ, 01 ਮੋਟਰਸਾਈਕਲ ਸਮੇਤ 03 ਝਪਟਮਾਰ ਕਾਬੂ।

ਚੌਕੀ ਫਤਿਹਗੜ੍ਹ ਚੂੜੀਆਂ ਵੱਲੋ 01 ਮੋਬਾਇਲ ਫੋਨ, 01 ਮੋਟਰਸਾਈਕਲ
ਸਮੇਤ 03 ਝਪਟਮਾਰ ਕਾਬੂ।
ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) -  ਥਾਣਾ ਸਦਰ, ਇੰਸਪੈਕਟਰ ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਏ.ਐਸ.ਆਈ ਸਤਪਾਲ ਸਿੰਘ ਇੰਚਾਰਜ਼ ਪੁਲਿਸ ਚੌਕੀ ਫਤਿਹਗੜ੍ਹ ਚੂੜੀਆਂ ਰੋਡ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਅਰਸ਼ਦੀਪ ਸਿੰਘ, ਪਰਮਜੀਤ ਸਿੰਘ ਅਤੇ ਪਰਮਜੀਤ ਸਿੰਘ ਨੂੰ ਸਮੇਤ 01 ਮੋਟਰਸਾਈਕਲ ਕਾਬੂ ਕਰਕੇ ਇਹਨਾਂ ਪਾਸੋਂ 01 ਖੋਹ ਕੀਤਾ ਮੋਬਾਈਲ ਫੋਨ ਬ੍ਰਾਮਦ ਕੀਤਾ ਗਿਆ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Ads on article

Advertise in articles 1

advertising articles 2

Advertise