-->
ਚੌਕੀ ਗੋਲਡਨ ਐਵੀਨਿਊ ਵੱਲੋ 01 ਚੋਰੀ ਦੇ ਮੋਟਰਸਾਈਕਲ ਸਮੇਤ 01 ਕਾਬੂ।

ਚੌਕੀ ਗੋਲਡਨ ਐਵੀਨਿਊ ਵੱਲੋ 01 ਚੋਰੀ ਦੇ ਮੋਟਰਸਾਈਕਲ ਸਮੇਤ 01 ਕਾਬੂ।

ਚੌਕੀ ਗੋਲਡਨ ਐਵੀਨਿਊ ਵੱਲੋ 01 ਚੋਰੀ ਦੇ ਮੋਟਰਸਾਈਕਲ ਸਮੇਤ 01
ਕਾਬੂ।
ਅੰਮ੍ਰਿਤਸਰ, 28 ਦਸੰਬਰ (ਸੁਖਬੀਰ ਸਿੰਘ) - ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਇੰਸਪੈਕਟਰ ਬਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਨਾਕਾਬੰਦੀ ਦੌਰਾਨ ਸਿਲੀ ਚੌਂਕ ਵਿਖੇ ਵਹੀਕਲਾਂ ਦੀ ਚੈਕਿੰਗ ਕਰਦੇ ਸਮੇਂ ਦੋਸ਼ੀ ਜਤਿਨ ਕੁਮਾਰ ਉਰਫ ਜਗਦੀਪ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 01 ਚੋਰੀ ਦਾ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

Ads on article

Advertise in articles 1

advertising articles 2

Advertise