-->
ਸਾਂਝੇ ਪੰਜਾਬ ਸਾਂਝੇ ਲੋਕ ਐਜ਼ੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ

ਸਾਂਝੇ ਪੰਜਾਬ ਸਾਂਝੇ ਲੋਕ ਐਜ਼ੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ

ਸਾਂਝੇ ਪੰਜਾਬ ਸਾਂਝੇ ਲੋਕ ਐਜ਼ੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ,ਸ਼੍ਰੀ
ਅੰਮ੍ਰਿਤਸਰ ਵੱਲੋਂ ਪੰਜਾਬੀ ਲਿਖਾਈ ਮੁਕਾਬਲਾ ਕਰਵਾਇਆ ਗਿਆ।
ਅੰਮ੍ਰਿਤਸਰ, 15 ਦਸੰਬਰ (ਸੁਖਬੀਰ ਸਿੰਘ) - ਵਾਹਿਗੁਰੂ ਜੀ ਅਪਾਰ ਕਿਰਪਾ ਸਦਕਾ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸੁੰਦਰ ਪੰਜਾਬੀ ਲਿਖਾਈ ਮੁਕਾਬਲਾ ਸਰਕਾਰੀ ਐਲੀਮੈਂਟਰੀ ਸਕੂਲ ਕੋਟ ਮਿੱਤ ਸਿੰਘ ਵਿਖੇ ਸਂਝਾ ਪੰਜਾਬ ਸਾਂਝੇ ਲੋਕ ਐਜ਼ੂਕੇਸ਼ਨਲ ਅਤੇ ਵੈਲਫ਼ੇਅਰ ਸੁਸਾਇਟੀ,ਸ੍ਰੀ ਅੰਮ੍ਰਿਤਸਰ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ। ਜਿਸ ਵਿੱਚ ਦੂਜੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਭਾਗ ਲਿਆ। ਮੈਂ ਧੰਨਵਾਦੀ ਹਾਂ ਮੁੱਖ ਅਧਿਆਪਕਾ ਸ੍ਰੀਮਤੀ ਗੁਰਮੀਤ ਕੌਰ ਅਤੇ ਸਮੁੱਚੇ ਸਟਾਫ ਦਾ ਬਹੁਤ ਬਹੁਤ ਧੰਨਵਾਦ, ਸਮੂਹ ਸੁਸਾਇਟੀ ਮੈਂਬਰਾਂ, ਸਹਿਯੋਗੀਆਂ ਖਾਸ ਕਰਕੇ ਹਰਪਾਲ ਸਿੰਘ ਜੀ ਅਤੇ ਸੰਦੀਪ ਸਿੰਘ ਜੱਜ ਜੀ ਦਾ ਵਿਸ਼ੇਸ਼ ਤੌਰ ਤੇ ਪਹੁੰਚਣ ਲਈ ਧੰਨਵਾਦ।

Ads on article

Advertise in articles 1

advertising articles 2

Advertise