-->
ਚੌਕੀ ਫਤਾਹਪੁਰ ਵੱਲੋਂ 01 ਚੋਰੀ ਦੇ ਮੋਟਰਸਾਈਕਲ ਸਮੇਤ 02 ਕਾਬੂ।

ਚੌਕੀ ਫਤਾਹਪੁਰ ਵੱਲੋਂ 01 ਚੋਰੀ ਦੇ ਮੋਟਰਸਾਈਕਲ ਸਮੇਤ 02 ਕਾਬੂ।

ਚੌਕੀ ਫਤਾਹਪੁਰ ਵੱਲੋਂ 01 ਚੋਰੀ ਦੇ ਮੋਟਰਸਾਈਕਲ
ਸਮੇਤ 02 ਕਾਬੂ।
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) - ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਇੰਸਪੈਕਟਰ ਪ੍ਰਨੀਤ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਦਵਿੰਦਰ ਸਿੰਘ ਇੰਚਾਰਜ਼ ਪੁਲਿਸ ਚੌਕੀ ਫਤਾਹਪੁਰ ਸਮੇਤ ਪੁਲਿਸ ਪਾਰਟੀ ਏ.ਐਸ.ਆਈ ਜੋਗਿੰਦਰ ਸਿੰਘ ਵੱਲੋ ਦੋਸ਼ੀ ਵਿਸ਼ਾਲ ਸਿੰਘ ਅਤੇ ਸੰਦੀਪ ਸਿੰਘ ਨੂੰ ਕਾਬੂ ਕਰਕੇ ਇਹਨਾਂ ਪਾਸੋਂ 01 ਚੋਰੀ ਦਾ ਮੋਟਰਸਾਈਕਲ ਬ੍ਰਾਮਦ ਕੀਤਾ ਗਿਆ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise