-->
ਚੌਕੀ ਗੁੰਮਟਾਲਾ ਬਾਈਪਾਸ ਵੱਲੋਂ ਕੁੱਲ 04 ਚੋਰੀ ਦੇ ਮੋਟਰਸਾਈਕਲ ਬ੍ਰਾਮਦ।

ਚੌਕੀ ਗੁੰਮਟਾਲਾ ਬਾਈਪਾਸ ਵੱਲੋਂ ਕੁੱਲ 04 ਚੋਰੀ ਦੇ ਮੋਟਰਸਾਈਕਲ ਬ੍ਰਾਮਦ।

ਚੌਕੀ ਗੁੰਮਟਾਲਾ ਬਾਈਪਾਸ ਵੱਲੋਂ ਕੁੱਲ 04 ਚੋਰੀ ਦੇ
ਮੋਟਰਸਾਈਕਲ ਬ੍ਰਾਮਦ
ਅੰਮ੍ਰਿਤਸਰ, 9 ਜਨਵਰੀ (ਸੁਖਬੀਰ ਸਿੰਘ) - ਥਾਣਾ ਕੰਨਟੋਨਮੈਂਟ, ਅੰਮ੍ਰਿਤਸਰ ਸਬ-ਇੰਸਪੈਕਟਰ ਖੁਸ਼ਬੂ ਸ਼ਰਮਾ ਦੀ ਨਿਗਰਾਨੀ ਹੇਠ ਏ.ਐਸ.ਆਈ ਕੁਲਵੰਤ ਸਿੰਘ ਇੰਚਾਰਜ਼ ਪੁਲਿਸ ਚੌਕੀ ਗੁੰਮਟਾਲਾ ਬਾਈਪਾਸ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਗੁਰਜੀਤ ਸਿੰਘ ਅਤੇ ਲਾਰੰਸ ਨੂੰ ਕਾਬੂ ਕਰਕੇ ਇਹਨਾਂ ਪਾਸੋਂ 03 ਚੋਰੀ ਦੇ ਮੋਟਰਸਾਈਕਲ ਬ੍ਰਾਮਦ ਕੀਤੇ ਗਏ ਸਨ। ਰਿਮਾਂਡ ਦੋਰਾਨ ਬਾਰੀਕੀ ਨਾਲ ਪੁੱਛਗਿੱਛ ਕਰਨ ਤੇ ਇਹਨਾਂ ਦੋਸ਼ੀਆਂ ਦੇ ਇੰਕਸ਼ਾਫ ਪਰ ਇਹਨਾਂ ਦੇ 01 ਹੋਰ ਸਾਥੀ ਰਾਜ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 01 ਚੋਰੀ ਦਾ ਮੋਟਰਸਾਈਕਲ ਹੋਰ ਬ੍ਰਾਮਦ ਕੀਤਾ ਗਿਆ। ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise