-->
ਸੀ.ਆਈ.ਏ ਸਟਾਫ ਵੱਲੋਂ 185 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।

ਸੀ.ਆਈ.ਏ ਸਟਾਫ ਵੱਲੋਂ 185 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।

ਸੀ.ਆਈ.ਏ ਸਟਾਫ ਵੱਲੋਂ 185 ਗ੍ਰਾਮ ਹੈਰੋਇੰਨ
ਸਮੇਤ 01 ਕਾਬੂ। 
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) - ਇੰਚਾਰਜ਼ ਸੀ.ਆਈ.ਏ ਸਟਾਫ, ਅੰਮ੍ਰਿਤਸਰ ਸਿਟੀ ਇੰਸਪੈਕਟਰ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਗੁਰਵਿੰਦਰ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 185 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ। ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise