-->
ਥਾਣਾ ਸੀ-ਡਵੀਜ਼ਨ ਵੱਲੋਂ 70 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।

ਥਾਣਾ ਸੀ-ਡਵੀਜ਼ਨ ਵੱਲੋਂ 70 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।

ਥਾਣਾ ਸੀ-ਡਵੀਜ਼ਨ ਵੱਲੋਂ 70 ਗ੍ਰਾਮ ਹੈਰੋਇੰਨ
ਸਮੇਤ 01 ਕਾਬੂ।
ਅੰਮ੍ਰਿਤਸਰ, 19 ਜਨਵਰੀ (ਸੁਖਬੀਰ ਸਿੰਘ) - ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਇੰਸਪੈਕਟਰ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਜਸਪਾਲ ਸਿੰਘ, ਇੰਚਾਰਜ਼ ਪੁਲਿਸ ਚੌਕੀ ਗੁਜਰਪੁਰਾ ਸਮੇਤ ਪੁਲਿਸ ਪਾਰਟੀ ਐਸ.ਆਈ ਮਨਦੀਪ ਕੌਰ ਵੱਲੋ ਗਸ਼ਤ ਦੌਰਾਨ ਭਗਤਾਂਵਾਲਾ ਨੇੜੇ ਰੇਲਵੇ ਫਾਟਕ ਵਿਖੇ ਚੈਕਿੰਗ ਕਰਦੇ ਸਮੇਂ ਦੋਸ਼ੀ ਲੱਖਨ ਗੋਤਮ ਨੂੰ ਕਾਬੂ ਕਰਕੇ ਇਸ ਪਾਸੋਂ 70 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise