-->
ਗਣਤੰਤਰਤਾ ਦਿਵਸ ਮੌਕੇ ਦਫਤਰ ਸਿਵਲ ਸਰਜਨ  ਵਿਖੇ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਗਣਤੰਤਰਤਾ ਦਿਵਸ ਮੌਕੇ ਦਫਤਰ ਸਿਵਲ ਸਰਜਨ ਵਿਖੇ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਗਣਤੰਤਰਤਾ ਦਿਵਸ ਮੌਕੇ ਦਫਤਰ ਸਿਵਲ ਸਰਜਨ ਵਿਖੇ ਲਹਿਰਾਇਆ
ਗਿਆ ਰਾਸ਼ਟਰੀ ਝੰਡਾ 
ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ/ਕੁਲਦੀਪ ਸਿੰਘ) - ਸਿਵਲ ਸਰਜਨ ਡਾ ਚਰਨਜੀਤ ਸਿੰਘ ਜੀ ਵਲੋਂ ਅੱਜ ਗਣਤੰਤਰਤਾ ਦਿਵਸ ਮੌਕੇ ਦਫਤਰ ਸਿਵਲ ਸਰਜਨ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ।ਇਸ ਅਵਸਰ ਤੇ ਉਹਨਾਂ ਨੇ ਸਮੂਹ ਸਟਾਫ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਨਾਲ ਹੀ ਦੇਸ਼ ਦੇ ਸਮੂਹ ਦੇਸ਼ ਭਗਤਾਂ, ਆਜਾਦੀ ਘਲਾਟੀਆਂ ਅਤੇ ਸ਼ਹੀਦਾਂ ਨੂੰ ਯਾਦ ਕੀਤਾ ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰ ਪਾਲ ਕੌਰ, ਜਿਲਾ੍ ਟੀਕਾਕਰਣ ਅਫਸਰ ਡਾ ਕੰਵਲਜੀਤ ਸਿੰਘ, ਜਿਲਾ੍ ਪਰਿਵਾਰ ਭਲਾਈ ਅਫਸਰ ਡਾ ਜਸਪ੍ਰੀਤ ਸ਼ਰਮਾਂ, ਜਿਲਾ੍ ਸਿਹਤ ਅਫਸਰ ਡਾ ਜਸਪਾਲ ਸਿੰਘ, ਡੀ.ਡੀ.ਐਚ.ਓ. ਡਾ ਜਗਨਜੋਤ ਕੌਰ, ਜਿਲਾ੍ਹ ਬੀ.ਸੀ.ਜੀ. ਅਫਸਰ ਡਾ ਰਾਘਵ ਗੁਪਤਾ, ਡਾ ਪ੍ਰਭਜੋਤ ਸਿੰਘ, ਮਾਸ ਮੀਡੀਆ ਅਫਸਰ ਰਾਜ ਕੌਰ, ਡਿਪਟੀ ਐਮ.ਈ.ਆਈ.ਓ. ਅਮਰਦੀਪ ਸਿੰਘ, ਡਿਪਟੀ ਐਮ.ਈ.ਆਈ.ਓ. ਕਮਲਦੀਪ ਭੱਲਾ, ਜਿਲਾ੍ ਅਕਾਓਂਟ ਅਫਸਰ ਮਲਵਿੰਦਰ ਸਿੰਘ, ਸੁਪਰਡੈਂਟ ਸੰਜੀਵ ਸ਼ਰਮਾਂ, ਸੁਖਮਨ ਸਿੰਘ, ਗੁਰਸ਼ਰਨ ਸਿੰਘ, ਵਰਿੰਦਰ ਸਿੰਘ, ਨਵਦੀਪ ਸਿੰਘ, ਸੰਦੀਪ ਜਿਆਣੀ ਅਤੇ ਸਮੂਹ ਸਟਾਫ ਹਾਜਰ ਸੀ।

Ads on article

Advertise in articles 1

advertising articles 2

Advertise