-->
ਥਾਣਾ ਸੁਲਤਾਨਵਿੰਡ ਵੱਲੋਂ ਚੌਰੀ ਦੇ 01 ਮੋਟਰਸਾਈਕਲ ਸਮੇਤ 01 ਕਾਬੂ।

ਥਾਣਾ ਸੁਲਤਾਨਵਿੰਡ ਵੱਲੋਂ ਚੌਰੀ ਦੇ 01 ਮੋਟਰਸਾਈਕਲ ਸਮੇਤ 01 ਕਾਬੂ।

ਥਾਣਾ ਸੁਲਤਾਨਵਿੰਡ ਵੱਲੋਂ ਚੌਰੀ ਦੇ 01 ਮੋਟਰਸਾਈਕਲ
ਸਮੇਤ 01 ਕਾਬੂ
ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) - ਮੁੱਖ ਅਫ਼ਸਰ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ, ਇੰਸਪੈਕਟਰ ਰੋਬਿੰਨ ਹੰਸ ਦੀ ਨਿਗਰਾਨੀ ਹੇਠ ਏ.ਐਸ.ਆਈ ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਦੋਸ਼ੀ ਸੁਰਜੀਤ ਸਿੰਘ ਨੂੰ ਚੌਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਤਲ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

 

Ads on article

Advertise in articles 1

advertising articles 2

Advertise