-->
ਥਾਣਾ ਮੋਹਕਮਪੁਰਾ ਦੀ ਚੌਕੀ ਗੋਲਡਨ ਐਵੀਨਿਊ ਵੱਲੋਂ 05 ਗ੍ਰਾਮ ਹੈਰੋਇੰਨ ਸਮੇਤ 01 ਗਿਫ਼ਤਾਰ।

ਥਾਣਾ ਮੋਹਕਮਪੁਰਾ ਦੀ ਚੌਕੀ ਗੋਲਡਨ ਐਵੀਨਿਊ ਵੱਲੋਂ 05 ਗ੍ਰਾਮ ਹੈਰੋਇੰਨ ਸਮੇਤ 01 ਗਿਫ਼ਤਾਰ।

ਥਾਣਾ ਮੋਹਕਮਪੁਰਾ ਦੀ ਚੌਕੀ ਗੋਲਡਨ ਐਵੀਨਿਊ ਵੱਲੋਂ 05 ਗ੍ਰਾਮ ਹੈਰੋਇੰਨ
ਸਮੇਤ 01 ਗਿਫ਼ਤਾਰ।
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) - ਥਾਣਾ ਮੋਹਕਮਪੁਰਾ, ਅੰਮ੍ਰਿਤਸਰ ਇੰਸਪੈਕਟਰ ਬਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਜੀਵਨ ਸਿੰਘ ਇੰਚਾਰਜ਼ ਪੁਲਿਸ ਚੌਕੀ ਗੋਲਡਨ ਐਵੀਨਿਊ ਸਮੇਤ ਪੁਲਿਸ ਪਾਰਟੀ ਵੱਲੋ ਨਾਕਾਬੰਦੀ ਵੇੜੇ ਅੰਡਰ ਬ੍ਰਿਜ, ਗੋਲਡਨ ਐਵੀਨਿਊ ਵਿਖੇ ਚੈਕਿੰਗ ਕਰਦੇ ਸਮੇਂ ਦੋਸ਼ੀ ਬੰਟੀ ਕੁਮਾਰ ਨੂੰ ਕਾਬੂ ਕਰਕੇ ਇਸ ਪਾਸੋਂ 05 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise