-->
ਥਾਣਾ ਗੇਟ ਹਕੀਮਾਂ ਦੀ ਚੌਕੀ ਪੁਤਲੀਘਰ ਵੱਲੋ 15 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।

ਥਾਣਾ ਗੇਟ ਹਕੀਮਾਂ ਦੀ ਚੌਕੀ ਪੁਤਲੀਘਰ ਵੱਲੋ 15 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।

ਥਾਣਾ ਗੇਟ ਹਕੀਮਾਂ ਦੀ ਚੌਕੀ ਪੁਤਲੀਘਰ ਵੱਲੋ 15 ਗ੍ਰਾਮ ਹੈਰੋਇੰਨ ਸਮੇਤ
01 ਕਾਬੂ।
ਅੰਮ੍ਰਿਤਸਰ 23 ਫਰਵਰੀ (ਸੁਖਬੀਰ ਸਿੰਘ) - ਥਾਣਾ ਗੇਟ, ਅੰਮ੍ਰਿਤਸਰ, ਇੰਸਪੈਕਟਰ ਗੁਰਬਿੰਦਰ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਗੁਰਪ੍ਰੀਤ ਸਿੰਘ, ਇੰਚਾਰਜ਼ ਪੁਲਿਸ ਚੌਕੀ ਪੁਤਲੀਘਰ ਸਮੇਤ ਪੁਲਿਸ ਪਾਰਟੀ ਵੱਲੋ ਗਸ਼ਤ ਦੌਰਾਨ ਨੇੜੇ ਵਰਿਆਮ ਸਿੰਘ ਕਲੋਨੀ ਮੌੜ ਵਿਖੇ ਚੈਕਿੰਗ ਕਰਦੇ ਸਮੇਂ ਦੋਸ਼ੀ ਵਿਕਰਮ ਭੱਟੀ ਨੂੰ ਕਾਬੂ ਕਰਕੇ ਇਸ ਪਾਸੋਂ 15 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਸ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। 

Ads on article

Advertise in articles 1

advertising articles 2

Advertise