-->
ਥਾਣਾ ਸਦਰ ਦੀ ਚੌਕੀ ਮਾਈ ਭਾਗੋ ਕਾਲਜ਼ ਵੱਲੋਂ 20 ਗ੍ਰਾਮ ਹੈਰੋਇੰਨ ਸਮੇਤ 02 ਗਿਫ਼ਤਾਰ।

ਥਾਣਾ ਸਦਰ ਦੀ ਚੌਕੀ ਮਾਈ ਭਾਗੋ ਕਾਲਜ਼ ਵੱਲੋਂ 20 ਗ੍ਰਾਮ ਹੈਰੋਇੰਨ ਸਮੇਤ 02 ਗਿਫ਼ਤਾਰ।

ਥਾਣਾ ਸਦਰ ਦੀ ਚੌਕੀ ਮਾਈ ਭਾਗੋ ਕਾਲਜ਼ ਵੱਲੋਂ 20 ਗ੍ਰਾਮ ਹੈਰੋਇੰਨ ਸਮੇਤ
02 ਗਿਫ਼ਤਾਰ। 
ਅੰਮ੍ਰਿਤਸਰ, 6 ਫਰਵਰੀ (ਸੁਖਬੀਰ ਸਿੰਘ) - ਥਾਣਾ ਸਦਰ, ਅੰਮ੍ਰਿਤਸਰ ਇੰਸਪੈਕਟਰ ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਏ.ਐਸ.ਆਈ ਅਮਰ ਸਿੰਘ ਇੰਚਾਰਜ਼ ਪੁਲਿਸ ਚੌਕੀ ਮਾਈ ਭਾਗੋ ਕਾਲਜ਼ ਸਮੇਤ ਪੁਲਿਸ ਪਾਰਟੀ ਵੱਲੋ ਚੈਕਿੰਗ ਕਰਦੇ ਸਮੇਂ ਦੋਸ਼ੀ ਸਿਕੰਦਰ ਸਿੰਘ ਅਤੇ ਕੁਲਦੀਪ ਸਿੰਘ ਨੂੰ ਕਾਬੂ ਕਰਕੇ ਇਹਨਾਂ ਪਾਸੋਂ 20 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਹਨਾ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise