-->
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਜੱਥੇਦਾਰ ਬਾਬਾ ਬਲਬੀਰ ਸਿੰਘ ਸਨਮਾਨਿਤ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਜੱਥੇਦਾਰ ਬਾਬਾ ਬਲਬੀਰ ਸਿੰਘ ਸਨਮਾਨਿਤ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਜੱਥੇਦਾਰ ਬਾਬਾ ਬਲਬੀਰ
ਸਿੰਘ ਸਨਮਾਨਿਤ
ਅੰਮ੍ਰਿਤਸਰ 16 ਫ਼ਰਵਰੀ (ਸੁਖਬੀਰ ਸਿੰਘ) - 200 ਸਾਲਾ ਸ਼ਹੀਦੀ ਸ਼ਤਾਬਦੀ ਅਕਾਲੀ ਬਾਬਾ ਫੂਲਾ ਸਿੰਘ ਜੀ ਨੂੰ ਸਮਰਪਿਤ ਸ੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾ ਪੰਜਾਬ ਵੱਲੋਂ ਮਾਰਚ ਕੱਢਿਆ ਗਿਆ ਜਿਸ ਵਿੱਚ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਜਿੰਦਾ ਵੱਲੋਂ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਤੇ ਹੋਰ ਧਾਰਮਿਕ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

Ads on article

Advertise in articles 1

advertising articles 2

Advertise