-->
ਥਾਣਾ ਰਣਜੀਤ ਐਵੀਨਿਊ ਵੱਲੋ ਰਿਮਾਂਡ ਦੌਰਾਨ 03 ਚੋਰੀ ਦੇ ਮੋਟਰਸਾਈਕਲ ਹੋਰ ਬ੍ਰਾਮਦ।

ਥਾਣਾ ਰਣਜੀਤ ਐਵੀਨਿਊ ਵੱਲੋ ਰਿਮਾਂਡ ਦੌਰਾਨ 03 ਚੋਰੀ ਦੇ ਮੋਟਰਸਾਈਕਲ ਹੋਰ ਬ੍ਰਾਮਦ।

ਥਾਣਾ ਰਣਜੀਤ ਐਵੀਨਿਊ ਵੱਲੋ ਰਿਮਾਂਡ ਦੌਰਾਨ 03 ਚੋਰੀ ਦੇ
ਮੋਟਰਸਾਈਕਲ ਹੋਰ ਬ੍ਰਾਮਦ।
ਅੰਮ੍ਰਿਤਸਰ, 14 ਮਾਰਚ (ਸੁਖਬੀਰ ਸਿੰਘ) - ਥਾਣਾ ਰਣਜੀਤ ਐਵੀਨਿਊ, ਅੰਮ੍ਰਿਤਸਰ ਇੰਸਪੈਕਟਰ ਜਸਪਾਲ ਸਿੰਘ ਅਤੇ ਸਹਾਇਕ ਮੁੱਖ ਅਫਸਰ ਥਾਣਾ ਐਸ.ਆਈ ਅਮਨਦੀਪ ਕੌਰ ਦੀ ਨਿਗਰਾਨੀ ਹੇਠ ਏ.ਐਸ.ਆਈ ਹਰਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਗਸ਼ਤ ਦੌਰਾਨ ਨੇੜੇ ਆਈ.ਟੀ.ਆਈ, ਡੀ-ਬਲਾਕ, ਰਣਜੀਤ ਐਵੀਨਿਊ ਵਿਖੇ ਚੂਕਿੰਗ ਕਰਦੇ ਸਮੇਂ ਸੂਚਨਾ ਦੇ ਅਧਾਰ ਪਰ ਦੋਸ਼ੀ ਰਾਜਬੀਰ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 01 ਚੋਰੀ ਦਾ ਮੋਟਰਸਾਈਕਲ ਮਾਰਕਾ ਬੁੱਲਟ ਬ੍ਰਾਮਦ ਕੀਤਾ ਗਿਆ ਸੀ। ਗ੍ਰਿਫਤਾਰ ਦੋਸ਼ੀ ਦੇ ਇੰਕਸ਼ਾਫ ਪਰ ਇਸਦਾ ਇੱਕ ਸਾਥੀ ਹੋਰ ਸੋਨੂੰ ਸਿੰਘ ਨੂੰ ਗ੍ਰਿਫਤਾਰ ਕਰਕੇ 03 ਮੋਟਰਸਾਈਕਲ ਹੋਰ, ਕੁੱਲ 04 ਮੋਟਰਸਾਈਕਲ ਬ੍ਰਾਮਦ ਕੀਤੇ ਗਏ। ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise