-->
ਸੀ.ਆਈ.ਏ ਸਟਾਫ ਵੱਲੋ 60 ਗ੍ਰਾਮ ਹੈਰੋਇੰਨ ਸਮੇਤ 02 ਕਾਬੂ।

ਸੀ.ਆਈ.ਏ ਸਟਾਫ ਵੱਲੋ 60 ਗ੍ਰਾਮ ਹੈਰੋਇੰਨ ਸਮੇਤ 02 ਕਾਬੂ।

ਸੀ.ਆਈ.ਏ ਸਟਾਫ ਵੱਲੋ 60 ਗ੍ਰਾਮ ਹੈਰੋਇੰਨ
ਸਮੇਤ 02 ਕਾਬੂ।
ਅੰਮ੍ਰਿਤਸਰ, 4 ਮਾਰਚ (ਸੁਖਬੀਰ ਸਿੰਘ) - ਇੰਚਾਰਜ਼ ਸੀ.ਆਈ.ਏ ਸਟਾਫ, ਅੰਮ੍ਰਿਤਸਰ ਸ਼ਹਿਰ ਇੰਸਪੈਕਟਰ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਦੋਸ਼ੀ ਰਵੀ ਸਿੰਘ ਅਤੇ ਜਗਮੋਹਨ ਸਿੰਘ ਨੂੰ ਕਾਬੂ ਕਰਕੇ ਇਹਨਾਂ ਪਾਸੋਂ 60 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤੇ ਇਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। 

Ads on article

Advertise in articles 1

advertising articles 2

Advertise