-->
ਥਾਣਾ ਰਣਜੀਤ ਐਵਿਨਿਊ ਵੱਲੋ 05 ਵੱਖ-ਵੱਖ ਮੁਕੱਦਮਿਆਂ ਵਿੱਚ ਚੌਰੀ ਦੇ 09 ਮੋਟਰਸਾਈਕਲ ਅਤੇ 01 ਐਕਟੀਵਾ ਸਕੂਟੀ ਸਮੇਤ 04 ਕਾਬੂ।

ਥਾਣਾ ਰਣਜੀਤ ਐਵਿਨਿਊ ਵੱਲੋ 05 ਵੱਖ-ਵੱਖ ਮੁਕੱਦਮਿਆਂ ਵਿੱਚ ਚੌਰੀ ਦੇ 09 ਮੋਟਰਸਾਈਕਲ ਅਤੇ 01 ਐਕਟੀਵਾ ਸਕੂਟੀ ਸਮੇਤ 04 ਕਾਬੂ।

ਥਾਣਾ ਰਣਜੀਤ ਐਵਿਨਿਊ ਵੱਲੋ 05 ਵੱਖ-ਵੱਖ ਮੁਕੱਦਮਿਆਂ ਵਿੱਚ ਚੌਰੀ ਦੇ
09 ਮੋਟਰਸਾਈਕਲ ਅਤੇ 01 ਐਕਟੀਵਾ ਸਕੂਟੀ ਸਮੇਤ 04 ਕਾਬੂ। 
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ/ਰਵਿੰਦਰ ਕੁਮਾਰ) - ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਵਹੀਕਲ ਚੌਰੀ ਕਰਨ ਵਾਲਿਆ ਖਿਲਾਫ਼ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਸ੍ਰੀ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ, ਏ.ਡੀ.ਸੀ.ਪੀ ਸਿਟੀ-2,ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿੰਦਰ ਸਿੰਘ ਖੋਸਾ, ਪੀ.ਪੀ.ਐਸ, ਏ.ਸੀ.ਪੀ ਉੱਤਰੀ,ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਜਸਪਾਲ ਸਿੰਘ, ਮੁੱਖ ਅਫ਼ਸਰ ਥਾਣਾ ਰਣਜੀਤ ਐਵੀਨਿਊ, ਅੰਮ੍ਰਿਤਸਰ ਦੀ ਪੁਲਿਸ ਪਾਰਟੀ ਵੱਲੋਂ 05 ਵੱਖ-ਵੱਖ ਮੁਕੱਦਮਿਆਂ ਵਿੱਚ ਰਣਜੀਤ ਐਵੀਨਿਉ ਏਰੀਆਂ ਵਿੱਚੋ ਮੋਟਰਸਾਈਕਲ/ਐਕਟੀਵਾ ਚੌਰੀ ਕਰਨ ਵਾਲੇ 04 ਦੋਸ਼ੀਆਂ ਨੂੰ ਕਾਬੂ ਕਰਕੇ ਇਹਨਾਂ ਪਾਸੋ 09 ਮੋਟਰਸਾਈਕਲ ਅਤੇ 01 ਐਕਟੀਵਾ ਸਕੂਟੀ ਬ੍ਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਹਨਾਂ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise