-->
ਥਾਣਾ ਮਕਬੂਲਪੁਰਾ ਦੀ ਚੌਕੀ ਵੱਲਾ, ਵੱਲੋਂ 07 ਚੌਰੀ ਦੇ ਮੋਬਾਇਲ ਫੋਨ ਸਮੇਤ 02 ਕਾਬੂ।

ਥਾਣਾ ਮਕਬੂਲਪੁਰਾ ਦੀ ਚੌਕੀ ਵੱਲਾ, ਵੱਲੋਂ 07 ਚੌਰੀ ਦੇ ਮੋਬਾਇਲ ਫੋਨ ਸਮੇਤ 02 ਕਾਬੂ।

ਥਾਣਾ ਮਕਬੂਲਪੁਰਾ ਦੀ ਚੌਕੀ ਵੱਲਾ, ਵੱਲੋਂ 07 ਚੌਰੀ ਦੇ ਮੋਬਾਇਲ ਫੋਨ
ਸਮੇਤ 02 ਕਾਬੂ।
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) - ਥਾਣਾ ਮਕਬੂਲਪੁਰਾ, ਅੰਮ੍ਰਿਤਸਰ, ਇੰਸਪੈਕਟਰ ਅਮੋਲਕਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ. ਜਸਬੀਰ ਸਿੰਘ ਇੰਚਾਰਜ ਪੁਲਿਸ ਚੋਂਕੀ ਵੱਲ੍ਹਾ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਸੂਚਨਾਂ ਦੇ ਅਧਾਰ ਤੇ ਸਬਜੀ ਮੰਡੀ ਵੱਲਾ ਪਿਆਜਾਂ ਵਾਲੇ ਸ਼ੈੱਡ ਦੋਸ਼ੀ ਜੱਜ ਪੁੱਤਰ ਹਰਦੀਪ ਸਿੰਘ ਅਤੇ ਜਸਬੀਰ ਸਿੰਘ ਉਰਫ ਕੱਟਾ ਨੂੰ ਕਾਬੂ ਕਰਕੇ ਇਹਨਾਂ ਪਾਸੋਂ ਚੌਰੀ ਦੇ 07 ਮੋਬਾਇਲ ਫੋਨ ਬ੍ਰਾਮਦ ਕੀਤੇ ਗਏ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

Ads on article

Advertise in articles 1

advertising articles 2

Advertise