-->
ਥਾਣਾ ਛੇਹਰਟਾ ਦੀ ਚੌਕੀ ਗੁਰੂ ਕੀ ਵਡਾਲੀ ਵੱਲੋਂ ਢੇਡ ਕਿਲੋ ਅਫੀਮ (1 ਕਿਲੋ 500 ਗ੍ਰਾਮ), ਕਾਰ ਵਰਨਾਂ ਸਮੇਤ 01 ਕਾਬੂ

ਥਾਣਾ ਛੇਹਰਟਾ ਦੀ ਚੌਕੀ ਗੁਰੂ ਕੀ ਵਡਾਲੀ ਵੱਲੋਂ ਢੇਡ ਕਿਲੋ ਅਫੀਮ (1 ਕਿਲੋ 500 ਗ੍ਰਾਮ), ਕਾਰ ਵਰਨਾਂ ਸਮੇਤ 01 ਕਾਬੂ

ਥਾਣਾ ਛੇਹਰਟਾ ਦੀ ਚੌਕੀ ਗੁਰੂ ਕੀ ਵਡਾਲੀ ਵੱਲੋਂ ਢੇਡ ਕਿਲੋ ਅਫੀਮ (1
ਕਿਲੋ 500 ਗ੍ਰਾਮ), ਕਾਰ ਵਰਨਾਂ ਸਮੇਤ 01 ਕਾਬੂ। 
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ, ਸਤਨਾਮ ਸਿੰਘ) - ਮਾਨਯੋਗ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਪਰ ਨਸ਼ਾ ਤੱਸਕਰਾਂ ਖਿਲਾਫ਼ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸਤੇ ਤਹਿਤ ਸ੍ਰੀ ਪ੍ਰਭਜੋਤ ਸਿੰਘ ਵਿਰਕ, ਪੀ.ਪੀ.ਐਸ, ਏ.ਡੀ.ਸੀ.ਪੀ ਸਿਟੀ-2, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਪਰ ਸ੍ਰੀ ਕੰਵਲਪ੍ਰੀਤ ਸਿੰਘ, ਪੀ.ਪੀ.ਐਸ, ਏ.ਸੀ.ਪੀ ਪੱਛਮੀ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਵਿੰਦਰ ਸਿੰਘ, ਮੁੱਖ ਅਫ਼ਸਰ ਥਾਣਾ ਛੇਹਰਟਾ, ਅੰਮ੍ਰਿਤਸਰ ਦੀ ਪੁਲਿਸ ਪਾਰਟੀ ਐਸ.ਆਈ ਬਲਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਮੋੜ ਖਾਪੜਖੇੜੀ ਗੁਰੂ ਕੀ ਵਡਾਲੀ, ਛੇਹਰਟਾ ਵਿੱਖੇ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਚੈਕਿੰਗ ਦੌਰਾਨ ਇੱਕ ਕਾਰ ਵਰਨਾ ਰੰਗ ਚਿੱਟਾ ਬਿਨਾਂ ਨੰਬਰੀ ਆਉਦੀ ਦਿਖਾਈ, ਜਿਸਨੂੰ ਰੋਕ ਕੇ ਚੈਕ ਕਰਨ ਤੇ 01 ਕਿਲੋ 500 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਤਲ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਪੁੱਛਗਿੱਛ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। 
   ਪਹਿਲਾਂ ਦਰਜ਼ ਮਕੱਦਮਾਂ:-ਗ੍ਰਿਫ਼ਤਾਰ ਦੋਸ਼ੀ ਜਤਿੰਦਰ ਸਿੰਘ ਦੇ ਖਿਲਾਫ ਅੰਮ੍ਰਿਤਸਰ ਦਿਹਾਤੀ ਵਿੱਚ ਪਹਿਲਾਂ ਵੀ 02 ਮੁਕੱਦਮਾਂ ਐਨ.ਡੀ.ਪੀ.ਐਸ ਐਕਟ ਅਧੀਨ ਦਰਜ਼ ਹੈ।

Ads on article

Advertise in articles 1

advertising articles 2

Advertise