-->
ਥਾਣਾ ਮਕਬੂਲਪੁਰਾ ਵੱਲੋ 66 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।

ਥਾਣਾ ਮਕਬੂਲਪੁਰਾ ਵੱਲੋ 66 ਗ੍ਰਾਮ ਹੈਰੋਇੰਨ ਸਮੇਤ 01 ਕਾਬੂ।

ਥਾਣਾ ਮਕਬੂਲਪੁਰਾ ਵੱਲੋ 66 ਗ੍ਰਾਮ ਹੈਰੋਇੰਨ
ਸਮੇਤ 01 ਕਾਬੂ।
ਅੰਮ੍ਰਿਤਸਰ, 30 ਅਪ੍ਰੈਲ (ਸੁਖਬੀਰ ਸਿੰਘ) - ਮੁੱਖ ਅਫਸਰ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਇੰਸਪੈਕਟਰ ਅਮੋਲਕਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਗਸ਼ਤ ਦੌਰਾਨ ਨੇੜੇ ਗਲੀ ਨੰਬਰ 6 ਵਿਖੇ ਚੈਕਿੰਗ ਕਰਦੇ ਸਮੇਂ ਦੋਸ਼ੀ ਹਰਜਿੰਦਰ ਸਿੰਘ ਨੂੰ ਕਾਬੂ ਕਰਕੇ ਇਸ ਪਾਸੋਂ 66 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਪਾਸੋ ਡੂੰਘਿਆਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise