-->
ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਹੀਂ ਰਹੇ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼
ਸਿੰਘ ਬਾਦਲ ਨਹੀਂ ਰਹੇ
ਚੰਡੀਗੜ, 25 ਅਪ੍ਰੈਲ

ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ, ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੱਜ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 95 ਵਰ੍ਹਿਆਂ ਦੇ ਸਨ। ਸ੍ਰ. ਪ੍ਰਕਾਸ਼ ਸਿੰਘ ਬਾਦਲ 21 ਅਪ੍ਰੈਲ ਤੋਂ ਹਸਪਤਾਲ ਦੇ ਆਈਸੀਯੂ ਵਿਚ ਦਾਖ਼ਲ ਸਨ।

Ads on article

Advertise in articles 1

advertising articles 2

Advertise