-->
ਰਵਿੰਦਰ ਸਿੰਘ ਬੁੰਗਈ ਵਲੋ ਨਵ ਨਿਯੁਕਤ ਜਥੇਦਾਰ ਸਿੰਘ ਸਾਹਿਬ ਭਾਈ ਰਘਬੀਰ ਸਿੰਘ ਦਾ ਕੀਤਾ ਸਨਮਾਨ

ਰਵਿੰਦਰ ਸਿੰਘ ਬੁੰਗਈ ਵਲੋ ਨਵ ਨਿਯੁਕਤ ਜਥੇਦਾਰ ਸਿੰਘ ਸਾਹਿਬ ਭਾਈ ਰਘਬੀਰ ਸਿੰਘ ਦਾ ਕੀਤਾ ਸਨਮਾਨ

ਰਵਿੰਦਰ ਸਿੰਘ ਬੁੰਗਈ ਵਲੋ ਨਵ ਨਿਯੁਕਤ ਜਥੇਦਾਰ ਸਿੰਘ ਸਾਹਿਬ ਭਾਈ
ਰਘਬੀਰ ਸਿੰਘ ਦਾ ਕੀਤਾ ਸਨਮਾਨ
ਅੰਮ੍ਰਿਤਸਰ, 20 ਜੂਨ (ਸੁਖਬੀਰ ਸਿੰਘ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਸਿੰਘ ਸਾਹਿਬ ਭਾਈ ਰਘਬੀਰ ਸਿੰਘ ਜੀ ਨੂੰ ਸ੍ਰ ਰਵਿੰਦਰ ਸਿੰਘ ਬੁੰਗਈ ਸ੍ਰੀ ਹਜ਼ੂਰ ਸਾਹਿਬ ਜੀ ਵਲੋ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਇਸ ਮੌਕੇ ਰਵਿੰਦਰ ਸਿੰਘ ਬੁੰਗਈ ਨੇ ਕਿਹਾ ਕਿ ਸਿੰਘ ਸਾਹਿਬ ਜਥੇਦਾਰ ਭਾਈ ਰਘਬੀਰ ਸਿੰਘ ਨੇ ਪਹਿਲਾ ਸ੍ਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਹੁੰਦਿਆ ਸਿੱਖ ਜਗਤ ਲਈ ਅਹਿਮ ਫੈਸਲੇ ਲਏ ਸਿੱਖਾਂ ਦੀ ਇਸ ਉੱਚੀ ਪਦਵੀ ਤੇ ਪਹੁੰਚਣਾ ਵੱਡੀ ਜਿੰਮੇਵਾਰੀ ਵਾਲਾ ਕੰਮ ਹੈ ਜਿਸਨੇ ਦੁਨੀਆ ਭਰ ਵਿਚ ਵੱਸਦੇ ਸਿੱਖਾਂ ਨੂੰ ਸੇਧ ਦੇਣ ਵਾਲੇ ਫੈਸਲੇ ਲੈਣੇ ਹੁੰਦੇ ਹਨ ਇਸ ਮੌਕੇ ਉਹਨਾਂ ਨਾਲ ਸ੍ਰ ਇਕਬਾਲ ਸਿੰਘ ਜੀ ਸਬਲੋਕ ਮੁੰਬਈ ਵਾਲੇ ਹਾਜ਼ਰ ਸਨ ।

Ads on article

Advertise in articles 1

advertising articles 2

Advertise