-->
ਥਾਣਾ ਸੁਲਤਾਨਵਿੰਡ  ਵੱਲੋਂ ਮੁਕਦਮਾ ਵਿੱਚ ਲੋੜੀਂਦਾ ਭਗੌੜਾ ਗ੍ਰਿਫ਼ਤਾਰ।

ਥਾਣਾ ਸੁਲਤਾਨਵਿੰਡ ਵੱਲੋਂ ਮੁਕਦਮਾ ਵਿੱਚ ਲੋੜੀਂਦਾ ਭਗੌੜਾ ਗ੍ਰਿਫ਼ਤਾਰ।

ਥਾਣਾ ਸੁਲਤਾਨਵਿੰਡ ਵੱਲੋਂ ਮੁਕਦਮਾ ਵਿੱਚ ਲੋੜੀਂਦਾ
ਭਗੌੜਾ ਗ੍ਰਿਫ਼ਤਾਰ।
ਅੰਮ੍ਰਿਤਸਰ, 27 ਜੂਨ (ਸੁਖਬੀਰ ਸਿੰਘ) - ਮੁੱਖ ਅਫਸਰ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਇੰਸਪੈਕਟਰ ਰਣਜੀਤ ਸਿੰਘ ਦੀ ਨਿਗਰਾਨੀ ਹੇਠ ਏ.ਐਸ.ਆਈ ਕੁਲਬੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਮੁੱਕਦਮਾ ਨੰਬਰ 52 ਜੁਰਮ 379 ਭ:ਦ, ਥਾਣਾ ਸੁਲਤਾਨਵਿੰਡ ਅੰਮ੍ਰਿਤਸਰ ਵਿੱਚ ਲੋੜੀਂਦਾ ਪੀ.ੳ ਗੁਰਚਰਨ ਸਿੰਘ ਉਰਫ ਚੰਨਾ ਉਰਫ ਚਰਨਜੀਤ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਸਰਹਾਲੀ ਖੁਰਦ, ਜ਼ਿਲ੍ਹਾ ਤਰਨ ਤਾਰਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ।

Ads on article

Advertise in articles 1

advertising articles 2

Advertise