-->
ਜਿਲਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹਲਕਾ ਮਜੀਠਾ ਤੋਂ ਕਾਂਗਰਸੀ, ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪੰਚ ,ਪੰਚਾਇਤ ਮੈਂਬਰ, ਨੰਬਰਦਾਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

ਜਿਲਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹਲਕਾ ਮਜੀਠਾ ਤੋਂ ਕਾਂਗਰਸੀ, ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪੰਚ ,ਪੰਚਾਇਤ ਮੈਂਬਰ, ਨੰਬਰਦਾਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ

ਜਿਲਾ ਪ੍ਰਧਾਨ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਹਲਕਾ ਮਜੀਠਾ ਤੋਂ ਕਾਂਗਰਸੀ, ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸਰਪੰਚ ,ਪੰਚਾਇਤ ਮੈਂਬਰ,
ਨੰਬਰਦਾਰ ਆਮ ਆਦਮੀ ਪਾਰਟੀ ਚ ਹੋਏ ਸ਼ਾਮਿਲ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) - ਹਲਕਾ ਮਜੀਠਾ ਦੇ ਮੌਜੂਦਾ ਕਾਂਗਰਸੀ, ਸ਼੍ਰੋਮਣੀ ਅਕਾਲੀ ਦਲ ਦੇ ਸਰਪੰਚ ,ਪੰਚਾਇਤ ਮੈਂਬਰ, ਨੰਬਰਦਾਰ ਸਾਥੀਆਂ ਸਮੇਤ ਜਿਲਾ ਪ੍ਰਧਾਨ ਜਸਪ੍ਰੀਤ ਸਿੰਘ ਚੇਅਰਮੈਨ ਜਿਲਾ ਯੋਜਨਾ ਬੋਰਡ ਅਗਵਾਈ ਹੇਠ ਜ਼ਿਲ੍ਹਾ ਦਫ਼ਤਰ ਬਚਤ ਭਵਨ ਵਿਖੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਸ਼ਾਮਿਲ ਹੋਏ ਇਸ ਮੌਕੇ ਜਸਪ੍ਰੀਤ ਸਿੰਘ ਚੇਅਰਮੈਨ ਜਿਲਾ ਯੋਜਨਾ ਬੋਰਡ ਨੇ ਸ਼ਾਮਿਲ ਹੋਏ ਵਿਅਕਤੀਆਂ ਦਾ ਸਵਾਗਤ ਕੀਤਾ ਇਸ ਮੌਕੇ ਸ਼ਾਮਿਲ ਹੋਏ ਸਰਪੰਚ, ਨੰਬਰਦਾਰ, ਪੰਚਾਇਤ ਮੈਂਬਰਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਜੀ ਵਲੋ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸ਼ਾਮਿਲ ਹੋਏ ਹਨ ਉਹਨਾ ਕਿਹਾ ਕਿ ਆਪਣੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਸਰਕਾਰ ਵਲੋ ਕੀਤੇ ਗਏ ਕੰਮ ਬੋਲ ਰਹੇ ਹਨ ਓਹਨਾਂ ਕਿਹਾ ਕਿ ਬਿਜਲੀ ਬਿੱਲ ਮੁਆਫ, ਇੱਕ ਸਾਲ ਵਿੱਚ ਹਜ਼ਾਰਾਂ ਦੇ ਕਰੀਬ ਨੌਜਵਾਨਾਂ ਨੂੰ ਨੌਕਰੀਆਂ,ਇਕ ਵਿਧਾਇਕ ਇੱਕ ਪੈਨਸ਼ਨ ਵਰਗੇ ਇਤਿਹਾਸਿਕ ਫੈਸਲੇ ਕਰ ਕੇ ਸਰਕਾਰ ਨੇ ਲੋਕਾਂ ਦਾ ਦਿੱਲ ਜਿੱਤਿਆ ਹੈ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਲੋਕ ਪਾਰਟੀ ਨਾਲ ਜੁੜ ਰਹੇ ਹਨ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸੁੱਚਾ ਸਿੰਘ ਸਰਪੰਚ, ਜਗਜੀਤ ਸਿੰਘ ਸਰਪੰਚ, ਜਸਵਿੰਦਰ ਸਿੰਘ ਸਰਪੰਚ, ਬਲਵਿੰਦਰ ਸਿੰਘ ਸਰਪੰਚ,ਲਖਵਿੰਦਰ ਸਿੰਘ ਰਵੀ ਮੈਂਬਰ ਪੰਚਾਇਤ, ਸੁਰਜੀਤ ਸਿੰਘ ਸੀਨੀਅਰ ਆਗੂ, ਮੱਸਾ ਸਿੰਘ ਨੰਬਰਦਾਰ ਆਦਿ ਸਨ ਇਸ ਮੌਕੇ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਬਲਜੀਤ ਸਿੰਘ ਜਜੇਆਣੀ ਚੇਅਰਮੈਨ ਮਾਰਕੀਟ ਕਮੇਟੀ ਮਜੀਠਾ, ਬਲਾਕ ਇੰਚਾਰਜ ਕਰਨ ਸਿੰਘ, ਬਲਵਿੰਦਰ ਸਿੰਘ ਫੋਜੀ, ਬਲਬੀਰ ਸਿੰਘ ਬੋਪਾਰਾਏ,ਅਨਿਲ ਮਹਾਜਨ, ਹਰਜੀਤ ਸਿੰਘ ਕਲਕੱਤਾ, ਨਵਜੋਤ ਸਿੰਘ, ਸਾਗਰ ਸਿੰਘ , ਰੇਸ਼ਮ ਸਿੰਘ ਆਦਿ ਹਾਜ਼ਰ ਸਨ ।।

Ads on article

Advertise in articles 1

advertising articles 2

Advertise