-->
ਸੀ.ਆਈ.ਏ ਸਟਾਫ-2, ਵੱਲੋਂ 150 ਗ੍ਰਾਮ ਹੈਰੋਇੰਨ ਸਮੇਤ 01 ਨਸ਼ਾ ਤੱਸਕਰ ਕਾਬੂ।

ਸੀ.ਆਈ.ਏ ਸਟਾਫ-2, ਵੱਲੋਂ 150 ਗ੍ਰਾਮ ਹੈਰੋਇੰਨ ਸਮੇਤ 01 ਨਸ਼ਾ ਤੱਸਕਰ ਕਾਬੂ।

ਸੀ.ਆਈ.ਏ ਸਟਾਫ-2, ਵੱਲੋਂ 150 ਗ੍ਰਾਮ ਹੈਰੋਇੰਨ ਸਮੇਤ 01 ਨਸ਼ਾ
ਤੱਸਕਰ ਕਾਬੂ।
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ, ਕਰਨ ਯਾਦਵ) - ਮਾਨਯੋਗ ਕਮਿਸ਼ਨਰ ਪੁਲਿਸ,ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ, ਜੀ ਦੀਆਂ ਹਦਾਇਤਾਂ ਤੇ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਡੀ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਅਤੇ ਸ੍ਰੀ ਨਵਜ਼ੋਤ ਸਿੰਘ ਏ.ਡੀ.ਸੀਪੀ ਇੰਨਵੈਸਟੀਗੇਸ਼ਨ,ਅੰਮ੍ਰਿਤਸਰ ਦੇ ਦਿਸ਼ਾਂ ਨਿਰਦੇਸ਼ਾਂ ਤੇ ਸ੍ਰੀ ਕੁਲਜੀਤ ਸਿੰਘ ਏ.ਸੀ.ਪੀ ਇੰਨਵੈਸਟੀਗੇਸ਼ਨ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਇੰਸਪੈਕਟਰ ਰਾਜ਼ੇਸ ਕੁਮਾਰ ਇੰਚਾਂਰਜ਼ ਸੀ.ਆਈ.ਏ ਸਟਾਫ-2, ਅੰਮ੍ਰਿਤਸਰ ਦੀ ਪੁਲਿਸ ਪਾਰਟੀ ਏ.ਐਸ.ਆਈ ਜਸਪਾਲ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਗਸ਼ਤ ਦੌਰਾਨ ਨੇੜੇ ਗੁਰੂਦੁਆਰਾ ਸਾਹਿਬ, ਪਿੰਡ ਭੈਣੀ ਬਾਸਰਕੇ ਦੇ ਖੇਤਰ ਤੋਂ ਇੱਕ ਵਿਅਕਤੀ ਬਲਵਿੰਦਰ ਸਿੰਘ ਉਰਫ ਬਿੱਲਾ ਪੁੱਤਰ ਲੇਟ ਅਰਜਨ ਸਿੰਘ ਵਾਸੀ ਪਿੰਡ ਭੈਣੀ ਬਾਸਰਕੇ, ਥਾਣਾ ਛੇਹਰਟਾ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 150 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਸੁਰੂਆਤੀ ਪੁੱਛਗਿੱਛ ਦੌਰਾਨ ਇਸਨੇ ਦੱਸਿਆਂ ਕਿ ਇਹ ਹੈਰੋਇਨ ਸੰਨੀ ਪਾਸੋ ਖਰੀਦ ਕੇ ਲਿਆਦੀ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਕੀਤਾ ਗਿਆ ਹੈ, ਇਸ ਪਾਸੋਂ ਬਾਰੀਕੀ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। 

Ads on article

Advertise in articles 1

advertising articles 2

Advertise