-->
ਥਾਣਾ ਸੁਲਤਾਨਵਿੰਡ ਵੱਲੋਂ, 70 ਗ੍ਰਾਮ ਹੈਰੋਇੰਨ ਸਮੇਤ 01 ਨਸ਼ਾ ਤੱਸਕਰ ਕਾਬੂ।

ਥਾਣਾ ਸੁਲਤਾਨਵਿੰਡ ਵੱਲੋਂ, 70 ਗ੍ਰਾਮ ਹੈਰੋਇੰਨ ਸਮੇਤ 01 ਨਸ਼ਾ ਤੱਸਕਰ ਕਾਬੂ।

ਥਾਣਾ ਸੁਲਤਾਨਵਿੰਡ ਵੱਲੋਂ, 70 ਗ੍ਰਾਮ ਹੈਰੋਇੰਨ ਸਮੇਤ 01 ਨਸ਼ਾ ਤੱਸਕਰ
ਕਾਬੂ।
ਅੰਮ੍ਰਿਤਸਰ, 23 ਫਰਵਰੀ (ਸੁਖਬੀਰ ਸਿੰਘ) - ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਦੀਆਂ ਹਦਾਇਤਾਂ ਤੇ ਡਾ. ਦਰਪਣ ਆਹਲੂਵਾਲੀਆਂ , ਆਈ.ਪੀ.ਐਸ, ਏ.ਡੀ.ਸੀ.ਪੀ ਸਿਟੀ-1,ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਮਨਿੰਦਰ ਪਾਲ ਸਿੰਘ ਪੀ.ਪੀ.ਐਸ, ਏ.ਸੀ.ਪੀ ਦੱਖਣੀ,ਅੰਮ੍ਰਿਤਸਰ ਦੀ ਨਿਗਰਾਨੀ ਹੇਠ ਮੁੱਖ ਅਫ਼ਸਰ ਥਾਣਾ ਸੁਲਤਾਨਵਿੰਡ, ਸਬ-ਇੰਸਪੈਕਟਰ ਜਸਬੀਰ ਸਿੰਘ ਦੀ ਪੁਲਿਸ ਪਾਰਟੀ ਐਸ.ਆਈ ਸਲਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਗਸ਼ਤ ਦੌਰਾਨ ਬਾਬਾ ਬੁੱਢਾ ਜੀ ਐਵੀਨਿਊ ਦੇ ਖੇਤਰ ਤੋਂ ਇੱਕ ਵਿਅਕਤੀ ਸੁਰਜੀਤ ਸਿੰਘ ਉਰਫ਼ ਬਾਬਾ ਪੁੱਤਰ ਪਰਮਜੀਤ ਸਿੰਘ ਵਾਸੀ ਮਕਾਨ ਨੰਬਰ 187, ਗਲੀ ਨੰਬਰ 01, ਪਲਾਟ ਲੱਖਾ ਸਿੰਘ, ਪਿੰਡ ਸੁਲਤਾਨਵਿੰਡ, ਅੰਮ੍ਰਿਤਸਰ ਨੂੰ ਸਮੇਤ ਮੋਟਰਸਾਈਕਲ ਸਪਲੈਂਡਰ ਕਾਬੂ ਕਰਕੇ ਇਸ ਪਾਸੋਂ 70 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ। 

Ads on article

Advertise in articles 1

advertising articles 2

Advertise