-->
ਥਾਣਾ ਸੁਲਤਾਨਵਿੰਡ ਵੱਲੋਂ ਈ-ਰਿਕਸ਼ਾ ਚੌਰੀ ਕਰਨ ਵਾਲਾ ਕਾਬੂ।

ਥਾਣਾ ਸੁਲਤਾਨਵਿੰਡ ਵੱਲੋਂ ਈ-ਰਿਕਸ਼ਾ ਚੌਰੀ ਕਰਨ ਵਾਲਾ ਕਾਬੂ।

ਥਾਣਾ ਸੁਲਤਾਨਵਿੰਡ ਵੱਲੋਂ ਈ-ਰਿਕਸ਼ਾ ਚੌਰੀ ਕਰਨ
ਵਾਲਾ ਕਾਬੂ।
ਅੰਮ੍ਰਿਤਸਰ, 25 ਫਰਵਰੀ (ਸੁਖਬੀਰ ਸਿੰਘ) - ਸਬ-ਇੰਸਪੈਕਟਰ ਜਸਬੀਰ ਸਿੰਘ, ਮੁੱਖ ਅਫਸਰ ਥਾਣਾ ਸੁਲਤਾਨਵਿੰਡ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਏ.ਐਸ.ਆਈ ਗੁਰਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਵੱਲੋਂ ਈ-ਰਿਕਸ਼ਾ ਚੌਰੀ ਕਰਨ ਵਾਲੇ ਮਨਪ੍ਰੀਤ ਸਿੰਘ ਉਰਫ ਮੰਨੂ ਪੁੱਤਰ ਜਸਪਾਲ ਸਿੰਘ ਵਾਸੀ ਨਿਊ ਕਪੂਰ ਨਗਰ ਸੁਲਤਾਨਵਿੰ ਰੋਡ ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋ ਚੋਰੀ ਕੀਤਾ ਈ-ਰਿਕਸ਼ਾ ਵੀ ਬ੍ਰਾਮਦ ਕੀਤਾ ਗਿਆ।  ਇਸਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। 



Ads on article

Advertise in articles 1

advertising articles 2

Advertise