-->
ਸਬ - ਇੰਸਪੈਕਟਰ ਸ਼ਮਸ਼ੇਰ ਸਿੰਘ ਨੂੰ ਇੰਸਪੈਕਟਰ ਰੈਂਕਪਰ ਤਰੱਕੀਯਾਬ ਹੋਣ ਤੇ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਜੀ ਵੱਲੋਂ ਉਹਨਾਂ ਨੂੰ ਇੰਸਪੈਕਟਰ ਦਾ ਸਟਾਰ ਲਗਾਇਆ ਗਿਆ

ਸਬ - ਇੰਸਪੈਕਟਰ ਸ਼ਮਸ਼ੇਰ ਸਿੰਘ ਨੂੰ ਇੰਸਪੈਕਟਰ ਰੈਂਕਪਰ ਤਰੱਕੀਯਾਬ ਹੋਣ ਤੇ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਜੀ ਵੱਲੋਂ ਉਹਨਾਂ ਨੂੰ ਇੰਸਪੈਕਟਰ ਦਾ ਸਟਾਰ ਲਗਾਇਆ ਗਿਆ

ਸਬ - ਇੰਸਪੈਕਟਰ ਸ਼ਮਸ਼ੇਰ ਸਿੰਘ ਨੂੰ ਇੰਸਪੈਕਟਰ ਰੈਂਕਪਰ ਤਰੱਕੀਯਾਬ ਹੋਣ ਤੇ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ
ਭੁੱਲਰ ਜੀ ਵੱਲੋਂ ਉਹਨਾਂ ਨੂੰ ਇੰਸਪੈਕਟਰ ਦਾ ਸਟਾਰ ਲਗਾਇਆ ਗਿਆ
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) - ਸਬ -ਇੰਸਪੈਕਟਰ ਸ਼ਮਸ਼ੇਰ ਸਿੰਘ, ਥਾਣਾ ਈ -ਡਵੀਜ਼ਨ, ਅੰਮ੍ਰਿਤਸਰ ਸਿਟੀ ਵਿਖੇ ਤਾਇਨਾਤ ਹਨ। ਸਬ-ਇੰਸਪੈਕਟਰ ਤੋਂ ਇੰਸਪੈਕਟਰ ਰੈਂਕ ਪਰ ਤਰੱਕੀਯਾਬ ਹੋਣ ਤੇ ਮਾਨਯੋਗ ਕਮਿਸ਼ਨਰ ਪੁਲਿਸ,ਅੰਮ੍ਰਿਤਸਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਜੀ ਵੱਲੋਂ ਉਹਨਾਂ ਨੂੰ ਇੰਸਪੈਕਟਰ ਦਾ ਸਟਾਰ ਲਗਾਇਆ ਗਿਆ, ਇਸ ਸਮੇਂ ਸ੍ਰੀ ਹਰਪ੍ਰੀਤ ਸਿੰਘ ਮੰਡੇਰ, ਡੀ.ਸੀ.ਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ ਅਤੇ ਸ੍ਰੀ ਆਲਮ ਵਿਜੇ ਸਿੰਘ, ਡੀ.ਸੀ.ਪੀ ਲਾਅ ਐਂਡ ਆਰਡਰ, ਅੰਮ੍ਰਿਤਸਰ ਵੀ ਮੌਜੂਦ ਸਨ।

Ads on article

Advertise in articles 1

advertising articles 2

Advertise