-->
ਸਪਰਿੰਗ ਫੀਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹਿਆ ਬਲਬੀਰ ਸਿੰਘ ਚਮਕ

ਸਪਰਿੰਗ ਫੀਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹਿਆ ਬਲਬੀਰ ਸਿੰਘ ਚਮਕ

ਸਪਰਿੰਗ ਫੀਲਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ
ਪ੍ਰੋਗਰਾਮ ਪੇਸ਼ ਕਰਕੇ ਸਾਰਿਆਂ ਦਾ ਮਨ ਮੋਹਿਆ - ਬਲਬੀਰ ਸਿੰਘ ਚਮਕ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) - ਸਪਰਿੰਗ ਫੀਲਡ ਪਬਲਿਕ ਸਕੂਲ ਦੀ 25ਵੀਂ ਵਰ੍ਹੇਗੰਢ ਬੜੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਮੈਨੇਜਿੰਗ ਡਾਇਰੈਕਟਰ ਬਲਬੀਰ ਸਿੰਘ ਚਮਕ ਨੇ ਬੱਚਿਆਂ ਨੂੰ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਨੇ ਇਸ ਸੰਸਥਾ ਰਾਹੀਂ ਬੱਚਿਆਂ ਨੂੰ ਪਿਆਰ ਅਤੇ ਉਚੇਰੀ ਸਿੱਖਿਆ ਦੇਣ ਲਈ ਸਕੂਲ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਦਾ ਧੰਨਵਾਦ ਕੀਤਾ ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਬੀਰ ਸਿੰਘ ਚਮਕ ਅਤੇ ਹੋਰ ਸਟਾਫ਼ ਮੈਬਰ ਹਾਜ਼ਰ ਸਨ।

Ads on article

Advertise in articles 1

advertising articles 2

Advertise