-->
ਵਹੀਕਲ ਚੋਰੀ ਕਰਨ ਵਾਲੇ ਅਤੇ ਚੋਰੀ ਕੀਤੇ ਮੋਟਰਸਾਈਕਲ ਟਿਕਾਨੇ ਲਗਾਉਣ ਵਾਲੇ ਦੋਸ਼ੀ ਗ੍ਰਿਫਤਾਰ

ਵਹੀਕਲ ਚੋਰੀ ਕਰਨ ਵਾਲੇ ਅਤੇ ਚੋਰੀ ਕੀਤੇ ਮੋਟਰਸਾਈਕਲ ਟਿਕਾਨੇ ਲਗਾਉਣ ਵਾਲੇ ਦੋਸ਼ੀ ਗ੍ਰਿਫਤਾਰ

ਵਹੀਕਲ ਚੋਰੀ ਕਰਨ ਵਾਲੇ ਅਤੇ ਚੋਰੀ ਕੀਤੇ ਮੋਟਰਸਾਈਕਲ ਟਿਕਾਨੇ
ਲਗਾਉਣ ਵਾਲੇ ਦੋਸ਼ੀ ਗ੍ਰਿਫਤਾਰ
ਅੰਮ੍ਰਿਤਸਰ, 18 ਅਪ੍ਰੈਲ 2024 (ਸੁਖਬੀਰ ਸਿੰਘ) - ਮਾਣਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ , ਸ੍ਰੀ ਗੁਰਪ੍ਰੀਤ ਸਿੰਘ ਭੁੱਲਰ I.P.S ਜੀ ਦੀਆ ਹਦਾਇਤਾ ਅਨੁਸ਼ਾਰ ਸ੍ਰ:ਪ੍ਰਭਜੋਤ ਸਿੰਘ A.D.C,P ਸਿਟੀ-2 ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ਾ ਅਤੇ ਸ੍ਰ:ਸੁਖਪਾਲ ਸਿੰਘ ACP WEST ਅੰਮ੍ਰਿਤਸਰ ਅਤੇ ਇੰਸਪੈਕਟਰ ਗਗਨਦੀਪ ਮਲਹੋਤਰਾ ਮੁੱਖ ਅਫਸਰ ਥਾਣਾ cantonment ਦੀ ਨਿਗਰਾਨੀ ਹੇਠ ਏ ਐਸ ਆਈ ਗੁਰਜੀਤ ਸਿੰਘ ਇੰਚਾਰਜ ਚੌਕੀ ਗੁਮਟਾਲਾ ਅੰਮ੍ਰਿਤਸਰ ਤੇ ਏ ਐਸ ਆਈ ਤੇਜਿੰਦਰ ਸਿੰਘ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋ ਵਹੀਕਲ ਚੋਰੀ ਕਰਨ ਗਿਰੋਹ ਦੇ ਖਿਲਾਫ ਵਿੱਢੀ ਮਹਿਮ ਤਹਿਤ ਕਾਰਵਾਈ ਕਰਦਿਆ ਦੋਸ਼ੀ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਲੇਟ ਸੁਖਵਿੰਦਰ ਸਿੰਘ ਵਾਸੀ ਸਰਾਏ ਅਮਾਨਤ ਖਾ ਹਾਲ ਵਾਸੀ ਬੱਗੇ ਕਲਾਂ ਥਾਣਾ ਰਾਜਾਸਾਂਸੀ ਅੰਮ੍ਰਿਤਸਰ ਅਤੇ ਕੁਲਦੀਪ ਸਿੰਘ ਉਰਫ ਗੁੰਗ ਪੁੱਤਰ ਕੁਲਵਿੰਦਰ ਸਿੰਘ ਬੱਗੇ ਕਲਾਂ ਥਾਣਾ ਰਾਜਾਸਾਂਸੀ ਅੰਮ੍ਰਿਤਸਰ ਨੂੰ ਚੋਰੀ ਸ਼ੂਦਾ ਮੋਟਰਸਾਈਕਲ ਸਮੇਤ ਕਾਬੂ ਕਰਕੇ ਇਹਨਾ ਦੀ ਨਿਸ਼ਾਨਦੇਹੀ ਤੇ ਇਹਨਾ ਵੱਲੋ ਚੋਰੀ ਕੀਤੇ ਵਹਿਕਲ ਟਿਕਾਣੇ ਵਾਲੇ ਤੀਜੇ ਸਾਥੀ ਅਰਸ਼ਦੀਪ ਸਿੰਘ ਉਰਫ ਖੱਤਰੀ ਉਕਤ ਨੂੰ ਕਾਬੂ ਕਰਕੇ ਉਸ ਪਾਸੋ ਵੀ 3 ਹੋਰ ਚੋਰੀ ਦਾ ਮੋਟਰਸਾਈਕਲ ਬ੍ਰਾਮਦ ਕੀਤੇ ਗਏ ਜਿੰਨਾ ਦਾ ਰਿਮਾਂਡ ਹਾਸਲ ਕਰਕੇ ਹੋਰ ਬਰੀਕੀ ਨਾਲ ਪੁਛਗਿਛ ਹੋਰ ਬ੍ਰਾਮਦਗੀ ਕੀਤੀ ਜਾਵੇਗੀ। ਤਫਤੀਸ਼ ਜਾਰੀ ਹੈ।

Ads on article

Advertise in articles 1

advertising articles 2

Advertise