-->
ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰੇਲਵੇ ਸਟੇਸ਼ਨ ਤੇ ਚਲਾਇਆ ਸਰਚ ਅਭਿਆਨ।

ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰੇਲਵੇ ਸਟੇਸ਼ਨ ਤੇ ਚਲਾਇਆ ਸਰਚ ਅਭਿਆਨ।

ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਰੇਲਵੇ ਸਟੇਸ਼ਨ ਤੇ ਚਲਾਇਆ ਸਰਚ
ਅਭਿਆਨ।
ਅੰਮ੍ਰਿਤਸਰ, 3 ਅਪ੍ਰੈਲ 2024 (ਸੁਖਬੀਰ ਸਿੰਘ) - ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿੱਚ ਅਮਨ ਸ਼ਾਂਤੀ ਤੇ ਸੁਰੱਖਿਆ ਨੂੰ ਯਕੀਨੀ ਬਣਾਉਂਣ ਲਈ ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਜੀ ਦੀਆਂ ਹਦਾਇਤਾਂ ਤੇ ਕਮਿਸ਼ਨਰੇਟ ਪੁਲਿਸ,ਅੰਮ੍ਰਿਤਸਰ ਵੱਲੋਂ ਸ਼ਹਿਰ ਦੇ ਵੱਖ-ਵੱਖ ਏਰੀਆਂ ਵਿੱਚ ਸਪੈਸ਼ਲ ਨਾਕਾਬੰਦੀ, ਗਸ਼ਤਾਂ ਅਤੇ ਫਲੈਗ ਮਾਰਚ ਕੱਢੇ ਜਾ ਰਹੇ ਹਨ। ਜੋ ਅੱਜ ਸ੍ਰੀ ਵਰਿੰਦਰ ਸਿੰਘ ਖੋਸਾ, ਏ.ਸੀ.ਪੀ ਨੋਰਥ ਦੀ ਅਗਵਾਈ ਹੇਠ ਮੁੱਖ ਅਫ਼ਸਰ ਥਾਣਾ ਸਿਵਲ ਲਾਈਨ, ਅੰਮ੍ਰਿਤਸਰ ਇੰਸਪੈਕਟਰ ਜਸਵੀਰ ਸਿੰਘ ਅਤੇ ਸੀ.ਆਰ.ਪੀ.ਐਫ, ਆਰ.ਪੀ.ਐਫ ਸਮੇਤ ਲੋਕਲ ਪੁਲਿਸ ਵੱਲੋਂ ਰੇਲਵੇ ਸਟੇਸ਼ਨ ਵਿੱਖੇ Cordon &Search Operation (CASO) ਚਲਾ ਕੇ ਸਟੇਸ਼ਨ ਦੇ ਚੱਪੇ ਚੱਪੇ ਦੀ ਚੈਕਿੰਗ ਕੀਤੀ ਗਈ ਅਤੇ ਸਨੀਫਰ ਡੋਗ ਦੀ ਮੱਦਦ ਨਾਲ ਯਾਤਰੀਆਂ ਦੇ ਸਮਾਨ ਅਤੇ ਪਾਰਕਿੰਗ ਵਿੱਚ ਖੜੇ ਵਹੀਕਲਾਂ ਦੀ ਬਾਰੀਕੀ ਨਾਲ ਜਾਂਚ ਤੇ ਸ਼ੱਕੀ ਵਿਅਕਤੀਆਂ ਪਾਸੋਂ ਪੁੱਛਗਿੱਛ ਵੀ ਕੀਤੀ ਗਈ।

Ads on article

Advertise in articles 1

advertising articles 2

Advertise