-->
ਏ ਟੀ ਪੀ ਪਰਮਜੀਤ ਦੱਤਾ ਤੇ ਡਾ: ਜਗਨਜੋਤ ਕੌਰ ਨੂੰ ਵਧੀਆ ਸੇਵਾਵਾਂ ਨਿਭਾਉਣ ਤੇ ਕੀਤਾ ਸਨਮਾਨਿਤ

ਏ ਟੀ ਪੀ ਪਰਮਜੀਤ ਦੱਤਾ ਤੇ ਡਾ: ਜਗਨਜੋਤ ਕੌਰ ਨੂੰ ਵਧੀਆ ਸੇਵਾਵਾਂ ਨਿਭਾਉਣ ਤੇ ਕੀਤਾ ਸਨਮਾਨਿਤ

ਏ ਟੀ ਪੀ ਪਰਮਜੀਤ ਦੱਤਾ ਤੇ ਡਾ: ਜਗਨਜੋਤ ਕੌਰ ਨੂੰ ਵਧੀਆ ਸੇਵਾਵਾਂ
ਨਿਭਾਉਣ ਤੇ ਕੀਤਾ ਸਨਮਾਨਿਤ
ਅੰਮ੍ਰਿਤਸਰ, 9 ਮਈ (ਮਨਪ੍ਰੀਤ ਸਿੰਘ ਮੱਲ੍ਹੀ) - ਇੰਪਲਾਈਜ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੇ ਮੁੱਖੀ ਅਤੇ ਚੇਅਰਮੈਨ ਡਾਕਟਰ ਰਾਕੇਸ਼ ਸ਼ਰਮਾ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ਼ ਡਾਕਟਰ ਮਦਨ ਮੋਹਨ, ਸੀਨੀਅਰ ਵਾਈਸ ਪ੍ਰਧਾਨ ਕਮਲਜੀਤ ਕੌਰ ਮੇਟਰਨ, ਸ੍ਰੀਮਤੀ ਸਿਮਰ ਅਤੇ ਅਚਾਰੀਆ ਗੁਰੂ ਮੀਤ ਰਾਜਪ੍ਰੋਹਿਤ ਸੁਪਰਡੰਟ ਸਿਵਲ ਹਸਪਤਾਲ ਅੰਮ੍ਰਿਤਸਰ, ਨੇ ਸਹਾਇਕ ਟਾਊਨ ਪਲੈਨਰ ਸ੍ਰੀ ਪਰਮਜੀਤ ਦੱਤਾ, ਨਗਰ ਨਿਗਮ ਅੰਮ੍ਰਿਤਸਰ ਨੂੰ ਅਤੇ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਡਾਕਟਰ ਜਗਨਜੋਤ ਕੌਰ ਨੂੰ ਵਧੀਆ ਸੇਵਾਵਾਂ ਨਿਭਾਉਣ ਲਈ ਸਨਮਾਨਿਤ ਕੀਤਾ ਗਿਆ।

Ads on article

Advertise in articles 1

advertising articles 2

Advertise