-->
ਥਾਣਾ ਬੀ ਡਵੀਜ਼ਨ ਵੱਲੋਂ ਇੱਕ ਨਸ਼ਾ ਤਸਕਰ 100 ਗ੍ਰਾਮ ਹਰੋਇਨ ਸਮੇਤ ਕਾਬੂ।

ਥਾਣਾ ਬੀ ਡਵੀਜ਼ਨ ਵੱਲੋਂ ਇੱਕ ਨਸ਼ਾ ਤਸਕਰ 100 ਗ੍ਰਾਮ ਹਰੋਇਨ ਸਮੇਤ ਕਾਬੂ।

ਥਾਣਾ ਬੀ ਡਵੀਜ਼ਨ ਵੱਲੋਂ ਇੱਕ ਨਸ਼ਾ ਤਸਕਰ 100 ਗ੍ਰਾਮ ਹਰੋਇਨ ਸਮੇਤ
ਕਾਬੂ।
ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) - ਕਮਿਸ਼ਨਰ ਪੁਲਿਸ, ਅੰਮ੍ਰਿਤਸਰ, ਸ਼੍ਰੀ ਰਣਜੀਤ ਸਿੰਘ ਆਈ.ਪੀ.ਐਸ ਜੀ ਦੀਆਂ ਹਦਾਇਤਾਂ ਪਰ ਸ੍ਰੀ ਨਵਜੋਤ ਸਿੰਘ , ਪੀ ਪੀ ਐਸ, ਏ.ਡੀ.ਸੀ.ਪੀ ਸਿਟੀ-3, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਤੇ ਸ੍ਰੀ ਗੁਰਿੰਦਰਬੀਰ ਸਿੰਘ, ਪੀ.ਪੀ.ਐਸ. ਏ.ਸੀ.ਪੀ ਈਸਟ, ਅੰਮ੍ਰਿਤਸਰ ਜੀ ਦੀ ਨਿਗਰਾਨੀ ਹੇਠ ਮੁੱਖ ਅਫਸਰ ਥਾਣਾ ਬੀ ਡਵੀਜਨ, ਅੰਮ੍ਰਿਤਸਰ, ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਐਸ.ਆਈ ਕਰਨਜੀਤ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ ਗਸਤ ਦੌਰਾਨ ਚੋਕ ਕਬੂਤਰਾ ਵਾਲਾ ਤੋ ਚੌਕ ਢੀਂਗਰਾ ਹਸਪਤਾਲ ਵੱਲ ਨੂੰ ਜਾ ਰਹੇ ਸੀ, ਜਦ ਪੁਲਿਸ ਪਾਰਟੀ ਕਬੂਤਰਾ ਵਾਲਾ ਚੌਕ ਤੋ ਥੋੜਾ ਅੱਗੇ ਪੁੱਜੀ ਤਾਂ ਸਾਹਮਣੇ ਤੇ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜਿਸਨੂੰ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਇਸ ਪਾਸੋ 100 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।
                   ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਇਸ ਪਾਸੋਂ ਬਰੀਕੀ ਨਾਲ ਜਾਂਚ ਕਰਕੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।

Ads on article

Advertise in articles 1

advertising articles 2

Advertise