-->
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸੱਚਖੰਡ ਸ੍ਰੀ ਹਜੂਰ
ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 12 ਜੂਨ (ਮਨਪ੍ਰੀਤ ਸਿੰਘ ਮੱਲ੍ਹੀ) - ਸ਼ਹੀਦਾ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸੱਚਖੰਡ ਸ੍ਰੀ ਹਜੂਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਇਸ ਮੌਕੇ ਗੁਰਦਆਰਾ ਸੱਚਖੰਡ ਬੋਰਡ ਦੇ ਪ੍ਰਧਾਨ ਸ੍ਰ ਵਿਜੇ ਸਤਬੀਰ ਸਿੰਘ ਸਾਬਕਾ (ਆਈ ਏ ਐਸ),ਨੇ ਕਿਹਾ ਕਿ ਕੁਰਬਾਨੀਆਂ ਦੇ ਸਿਰਤਾਜ ਕੋਈ ਹੋਰ ਨਹੀਂ ਬਲਕਿ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਹਨ ਜਿਨ੍ਹਾਂ ਨੇ ਮਾਨਵਤਾ ਦੀ ਰੱਖਿਆ ਲਈ ਆਪਣੇ ਆਪ ਨੂੰ ਹੱਸ ਕੇ ਕੁਰਬਾਨ ਕਰ ਦਿੱਤਾ ਸੀ ਇਸ ਮੌਕੇ ਸੁਪਰੀਡੇਂਟ ਰਾਜਦਵਿੰਦਰ ਸਿੰਘ, ਰਹਿਰਾਸੀਆ ਪਰਮਵੀਰ ਸਿੰਘ, ਜਸਵੰਤ ਸਿੰਘ ਬੌਬੀ ਨੇ ਸੰਗਤਾ ਲਈ ਠੰਡੇ ਮਿੱਠੇ ਜਲ ਦੀ ਛਬੀਲ ਵਰਤਾ ਕੇ ਸੇਵਾ ਕੀਤੀ ਗਈ।।

Ads on article

Advertise in articles 1

advertising articles 2

Advertise