-->
ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ
ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ 
ਅੰਮ੍ਰਿਤਸਰ, 8 ਜੂਨ (ਮਨਪ੍ਰੀਤ ਸਿੰਘ ਮੱਲ੍ਹੀ) - ਸ਼ਹੀਦਾ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹਲਕਾ ਦੱਖਣੀ ਦੇ ਭਾਈ ਮੰਝ ਸਿੰਘ ਰੋਡ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਲੰਗਰ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਇਸ ਮੌਕੇ ਹਰਪ੍ਰੀਤ ਸਿੰਘ ਗੁਰਮੁੱਖ ਸਿੰਘ ਸੁਖਦੇਵ ਸਿੰਘ ਸੀਮਾ ਸਿੰਘ ਸੁਰਿੰਦਰਪਾਲ ਮਨਪ੍ਰੀਤ ਸਿੰਘ ਮੱਲ੍ਹੀ ਭੁਪਿੰਦਰ ਸਿੰਘ ਸੁਬੇਗ ਸਿੰਘ ਗੁਰਵਿੰਦਰ ਸਿੰਘ ਗੁਰਕੀਰਤ ਸਿੰਘ ਜਗਜੀਤ ਸਿੰਘ ਪਰਮਵੀਰ ਸਿੰਘ ਹਰਿੰਦਰ ਸਿੰਘ ਦਿੱਲ੍ਹੀ ਵਾਲੇ ਦਲਬੀਰ ਸਿੰਘ ਦੈਵਿਕ ਤ੍ਰਿਨਭ ਚਰਨਦੀਪ ਸਿੰਘ ਜੁਵਰਜ ਸਿੰਘ,ਇੰਦਰਜੀਤ ਸਿੰਘ ਆਦਿ ਨੇ ਸੇਵਾ ਨਿਭਾਈ ।।

Ads on article

Advertise in articles 1

advertising articles 2

Advertise