-->
ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਸੰਥਿਆ ਸੰਪੂਰਨ ਸਮਾਗਮ- ਸੰਤ ਬਾਬਾ ਜਗਿੰਦਰ ਸਿੰਘ ਜੀ ਮੋਨੀ

ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਸੰਥਿਆ ਸੰਪੂਰਨ ਸਮਾਗਮ- ਸੰਤ ਬਾਬਾ ਜਗਿੰਦਰ ਸਿੰਘ ਜੀ ਮੋਨੀ

ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਸੰਥਿਆ ਸੰਪੂਰਨ
ਸਮਾਗਮ- ਸੰਤ ਬਾਬਾ ਜਗਿੰਦਰ ਸਿੰਘ ਜੀ ਮੋਨੀ 
ਅੰਮ੍ਰਿਤਸਰ 30 ਜੁਲਾਈ (ਮਨਪ੍ਰੀਤ ਸਿੰਘ ਮੱਲ੍ਹੀ) - ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਸ੍ਰੀ ਮਾਨ ਸੰਤ ਬਾਬਾ ਕੁਲਵੰਤ ਸਿੰਘ ਜੀ, ਹੈਡ ਜਥੇਦਾਰ-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਦੇ ਸੰਤ ਬਾਬਾ ਜਗਿੰਦਰ ਸਿੰਘ ਜੀ ਮੋਨੀ ਧਾਰਮਿਕ ਵਿਦਿਆਲਯ ਵਿਖੇ ਸੰਤ ਬਾਬਾ ਰਾਮ ਸਿੰਘ ਜੀ ਧੂਪੀਆ ਇਨ੍ਹਾਂ ਦੀ ਸਰਪ੍ਰਸਤੀ ਹੇਠ ਭਾਈ ਰਮਨਦੀਪ ਸਿੰਘ ਜੀ ਵਲੋਂ ਪਿਛਲੇ ਡੇਢ ਸਾਲ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਕਰਵਾਈ ਜਾ ਰਹੀ ਸੀ ਜਿਸ ਦੀ ਸਮਾਪਤੀ ਮਿਤੀ 27 ਜੁਲਾਈ ਨੂੰ ਵਿਦਿਆਲਯ ਵਿਖੇ ਹੋਈ। ਉਸ ਸਮੇਂ ਸਾਰੇ ਵਿਦਿਆਰਥੀਆਂ ਨੇ ਹਿੱਸਾ ਲੈਕਰ ਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਇਸ ਪ੍ਰੋਗ੍ਰਾਮ ਸਮੇਂ ਸੰਤ ਬਾਬਾ ਕੁਲਵੰਤ ਸਿੰਘ ਜੀ, ਸੰਤ ਬਾਬਾ ਰਾਮ ਸਿੰਘ ਜੀ, ਸੰਤ ਬਾਬਾ ਬਲਵਿੰਦਰ ਸਿੰਘ ਜੀ, ਰਾਗੀ ਭਾਈ ਰਾਜਿੰਦਰ ਸਿੰਘ ਜੀ ਨੇ ਸੰਥਿਆ ਪੂਰਨ ਕਰਨ ਵਾਲੇ ਵਿਦਿਆਰਥੀਆਂ ਨੂੰ ਆਸ਼ਰੀਵਾਦ ਤੇ ਵਧਾਈ ਦਿੱਤੀ ।

Ads on article

Advertise in articles 1

advertising articles 2

Advertise