-->
ਥਾਣਾ ਬੀ ਡਵੀਜਨ ਵੱਲੋ ਮੋਟਰ ਸਾਈਕਲ ਸਮੇਤ ਕਾਬੂ

ਥਾਣਾ ਬੀ ਡਵੀਜਨ ਵੱਲੋ ਮੋਟਰ ਸਾਈਕਲ ਸਮੇਤ ਕਾਬੂ

ਥਾਣਾ ਬੀ ਡਵੀਜਨ ਵੱਲੋ ਮੋਟਰ ਸਾਈਕਲ
ਸਮੇਤ ਕਾਬੂ 
ਅੰਮ੍ਰਿਤਸਰ 29 ਜੁਲਾਈ (ਸੁਖਬੀਰ ਸਿੰਘ) - ਮਾਨਯੋਗ ਕਮਿਨਸ਼ਰ ਪੁਲਿਸ ਅੰਮ੍ਰਿਤਸਰ ਸ੍ਰੀ ਰਣਜੀਤ ਸਿੰਘ ਢਿਲੋ ।PS ਜੀ ਦੀ ਹਦਾਇਤਾ ਅਨੁਸਾਰ ਅੰਮ੍ਰਿਤਸਰ ਸ਼ਹਿਰ ਵਿੱਚ ਵਹੀਕਲ ਚੋਰੀ ਕਰਨ ਵਾਲੇ ਦੋਸ਼ੀਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ ਜਿਸ ਤੇ ਸ੍ਰੀ ਨਵਜੋਤ ਸਿੰਘ ਪੀ.ਪੀ.ਐਸ ਏ.ਡੀ.ਸੀ.ਪੀ ਸਿੱਟੀ-1 ਸਾਹਿਬ ਅਤੇ ਸ੍ਰੀ ਗੁਰਿੰਦਰਬੀਰ ਸਿੰਘ ਪੀ.ਪੀ.ਐਸ ਏ.ਸੀ.ਪੀ ਈਸਟ ਅੰਮ੍ਰਿਤਸਰ ਜੀ ਦੇ ਦਿਸ਼ਾ ਨਿਰਦੇਸ਼ ਤੇ ਇੰਸਪੈਕਟਰ ਰਣਜੀਤ ਸਿੰਘ ਧਾਲੀਵਾਲ ਮੁੱਖ ਅਫਸਰ ਥਾਣਾ ਬੀ ਡਵੀਜਨ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਏ.ਐਸ.ਆਈ ਕਰਨਜੀਤ ਸਿੰਘ ਸਮੇਤ ਸਾਥੀ ਕਰਮਚਾਰੀਆ ਦੋਸ਼ੀ ਜਰਨੈਲ ਸਿੰਘ ਉਰਫ ਜੈਲੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਪੰਡੋਰੀ ਰਾਏ ਸਿੰਘ ਨੂੰ ਪਟਾਕਾ ਮਾਰਕਿਟ ਜਹਾਜਗੜ੍ਹ ਸਪੈਸਲ ਨਾਕਾ ਬੰਦੀ ਕਰਕੇ ਇਸ ਨੂੰ ਗ੍ਰਿਫਤਾਰ ਕਰਕੇ ਇਸ ਦੇ ਕਬਜਾ ਵਿੱਚੋਂ ਚੋਰੀ ਦਾ ਮੋਟਰਸਾਈਕਲ ਹੀਰੋ ਸਪਲੈਂਡਰ ਬ੍ਰਾਮਦ ਕਰਕੇ ਮੁੱਕਦਮਾ ਨੰਬਰ 118 ਮਿਤੀ 27/07/2024 ਜੁਰਮ 303(2), 317(2) BNS PS B DIV. AMRITSAR ਦਰਜ ਰਜਿਸਟਰ ਕਰਕੇ ਦੋਸ਼ੀ ਜਰਨੈਲ ਸਿੰਘ ਉਰਫ ਜੈਲੀ ਪੁੱਤਰ ਸੁਖਦੇਵ ਸਿੰਘ ਵਾਸੀ ਉਕੱਤ ਦੀ ਨਿਸ਼ਾਨਦੇਹੀ ਪਰ ਇੱਕ ਹੋਰ ਚੋਰੀ ਦਾ ਮੋਟਸਰਾਸਾਈਕਲ ਮਾਰਕਾ ਸੰਪਲੈਡਰ ਬ੍ਰਾਮਦ ਕੀਤਾ ਗਿਆ।ਜੋ ਦੋਸੀ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ ਹੋਰ ਚੋਰੀ ਸ਼ੁਦਾ ਮੋਟਰ ਸਾਈਕਲ ਬ੍ਰਾਮਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।


Ads on article

Advertise in articles 1

advertising articles 2

Advertise