-->
ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾ ਨੂੰ ਵਿਖਾਇਆ ਲਾਈਟ ਐਂਡ ਸਾਊਂਡ ਸ਼ੋਅ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾ ਨੂੰ ਵਿਖਾਇਆ ਲਾਈਟ ਐਂਡ ਸਾਊਂਡ ਸ਼ੋਅ

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾ ਨੂੰ
ਵਿਖਾਇਆ ਲਾਈਟ ਐਂਡ ਸਾਊਂਡ ਸ਼ੋਅ
ਅੰਮ੍ਰਿਤਸਰ 27 ਜੁਲਾਈ (ਮਨਪ੍ਰੀਤ ਸਿੰਘ ਮੱਲ੍ਹੀ) - ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਕਟਰ 34 ਚੰਡੀਗੜ੍ਹ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਦੇ ਤੇਰਾ ਹੀ ਤੇਰਾ ਮਿਸ਼ਨ ਵਲੋ ਟੈਗੋਰ ਥੀਏਟਰ ਚੰਡੀਗੜ੍ਹ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਸੰਗਤਾ ਨੂੰ ਧੰਨ ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਇਤਿਹਾਸ ਦੀ ਸੰਗਤਾ ਨੂੰ ਜਾਣਕਾਰੀ ਲਈ ਦਿਖਾਇਆ ਗਿਆ
ਜਾਣਕਾਰੀ ਦਿੰਦਿਆ ਸ੍ਰ ਡੀ ਪੀ ਸਿੰਘ ਸਾਬਕਾ (ਸੀ ਈ ਓ ) ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ,ਸਾਬਕਾ ਡੀ ਜੀ ਐਮ ਪੰਜਾਬ ਐਂਡ ਸਿੰਧ ਬੈਂਕ,ਸਾਬਕਾ ਸੀ ਈ ਓ ਹਰਿਆਣਾ ਸਿੱਖ ਮੈਨੇਜ਼ਮੈਂਟ ਕਮੇਟੀ, ਬ੍ਰਾਂਚ ਇੰਚਾਰਜ ਤੇਰਾ ਹੀ ਤੇਰਾ ਮੈਡੀਕੋਜ਼ ਨੇ ਦੱਸਿਆ ਕਿ ਡਾ ਹਰਜੀਤ ਸਿੰਘ ਸਭਰਵਾਲ ਜਨਰਲ ਸਕੱਤਰ ਤੇਰਾ ਹੀ ਤੇਰਾ ਮਿਸ਼ਨ ਵਲੋ ਗੁਰਪੁਰਬ ਨੂੰ ਸਮਰਪਿਤ ਅੰਗਹੀਣਾਂ ਲਈ ਹਰ ਸਾਲ ਦੀ ਤਰਾ ਮਿਤੀ 28 ਜੁਲਾਈ 2024 ਨੂੰ ਮੁਫ਼ਤ ਵੀਲ ਚੇਅਰ, ਸਟਿਕਸ,ਕਪੋਂਡ,ਆਰਟੀਫਿਸ਼ਲ,ਟਰਾਈਸਾਈਕਲ ਦੇਣ ਦਾ ਉਪਰਾਲਾ ਗੁਲਾਟੀ ਭਵਨ ਚੰਡੀਗੜ੍ਹ ਵਿਖੇ ਕੀਤਾ ਹੈ ਇਸ ਮੌਕੇ ਡਾ ਹਰਜੀਤ ਸਿੰਘ ਸਭਰਵਾਲ ਜਨਰਲ ਸਕੱਤਰ ਵਲੋ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ।।

Ads on article

Advertise in articles 1

advertising articles 2

Advertise