-->
ਸੰਤ ਬਾਬਾ ਗੁਰਬਚਨ ਸਿੰਘ ਜੀ ਡੰਡੇ ਵਾਲਿਆਂ ਦੀ ਸਲਾਨਾ 43 ਬਰਸੀ  21 ਅਗਸਤ ਨੂੰ

ਸੰਤ ਬਾਬਾ ਗੁਰਬਚਨ ਸਿੰਘ ਜੀ ਡੰਡੇ ਵਾਲਿਆਂ ਦੀ ਸਲਾਨਾ 43 ਬਰਸੀ 21 ਅਗਸਤ ਨੂੰ

ਸੰਤ ਬਾਬਾ ਗੁਰਬਚਨ ਸਿੰਘ ਜੀ ਡੰਡੇ ਵਾਲਿਆਂ ਦੀ ਸਲਾਨਾ 43 ਬਰਸੀ
21 ਅਗਸਤ ਨੂੰ
ਅੰਮ੍ਰਿਤਸਰ, 14 ਅਗਸਤ (ਮਨਪ੍ਰੀਤ ਸਿੰਘ ਮੱਲ੍ਹੀ) - ਮਹਾਨ ਤਪੱਸਵੀ ਸੰਤ ਬਾਬਾ ਜਵਾਲਾ ਸਿੰਘ ਜੀ ਮਹਾਰਾਜ ਦੇ ਚਰਨ ਸੇਵਕ ਸੰਤ ਬਾਬਾ ਗੁਰਬਚਨ ਸਿੰਘ ਜੀ ਡੰਡੇ ਵਾਲਿਆਂ ਦੀ ਸਲਾਨਾ 43 ਬਰਸੀ 6 ਭਾਦੋ 21 ਅਗਸਤ ਦਿਨ ਬੁੱਧਵਾਰ ਨੂੰ ਚਰਨ ਸੇਵਕ ਸੰਤ ਬਾਬਾ ਗੁਰਭੇਜ ਸਿੰਘ ਜੀ ਖਜਾਲੇ ਵਾਲਿਆਂ ਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ, ਜਿਸ ਵਿਚ ਦਮਦਮੀ ਟਕਸਾਲ ਦੇ ਮੌਜੂਦਾ ਮੁੱਖੀ ਅਤੇ ਸੰਤ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂ ਵਾਲੇ,ਸੰਤ ਬਾਬਾ ਪ੍ਰਮਾਨੰਦ ਜੀ ਜੰਡਿਆਲਾ ਗੁਰੂ ਵਾਲੇ, ਸੰਤ ਬਾਬਾ ਅਮਰਜੀਤ ਸਿੰਘ ਜੀ ਹਰਖੋਵਾਲ ਵਾਲੇ, ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਸਾਹਿਬ, ਸੰਤ ਬਾਬਾ ਗੁਰਦੀਦਾਰ ਸਿੰਘ ਜੀ ਭੂਰੀ ਵਾਲੇ, ਸੰਤ ਬਾਬਾ ਭੁਪਿੰਦਰ ਗਿਰੀ ਜੀ, ਡੇਹਰੀਵਾਲ, ਸੰਤ ਬਾਬਾ ਗੁਰਦੇਵ ਸਿੰਘ ਜੀ ਕੁਲੀ ਵਾਲੇ, ਸੰਤ ਬਾਬਾ ਕਵਲਜੀਤ ਸਿੰਘ ਜੀ ਨਾਗੀਆਣਾ, ਸੰਤ ਬਾਬਾ ਸਰਦਾਰਾ ਸਿੰਘ ਜੀ ਕਾਰ ਸੇਵਾ ਵਾਲੇ, ਸੰਤ ਬਾਬਾ ਗੁਰੁਦੇਵ ਸਿੰਘ ਡੇਰਾ ਭਗਤਾਂ ਤਰਸਿੱਕਾ ਵਾਲੇ,ਸੰਤ ਬਾਬਾ ਨਵਤੇਜ ਸਿੰਘ ਚੇਲੇਆਨਾ ਸਾਹਿਬ ਵਾਲੇ,ਸੰਤ ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ, ਸੰਤ ਬਾਬਾ ਸਰਵਨ ਸਿੰਘ ਮਲਕ ਪੁਰ ਵਾਲੇ,ਸੰਤ ਬਾਬਾ ਬੁੱਧ ਸਿੰਘ ਨਿਕੇ ਘੁੰਮਣਾ ਵਾਲੇ, ਸੰਤ ਬਾਬਾ ਗੁਰਬਚਨ ਸਿੰਘ ਸੁਰ ਸਿੰਘ ਵਾਲੇ,ਸੰਤ ਬਾਬਾ ਗੁਰਮੀਤ ਸਿੰਘ ਬਦੋਵਾਲ ਵਾਲੇ ਸੰਤ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ ਵਾਲੇ ਸੰਤ ਬਾਬਾ ਵਰਿੰਦਰ ਮੁੱਨੀ ਫੇਰੂਮਾਨ ਵਾਲੇ ਸੰਤ ਬਾਬਾ ਗੁਰਦਿਆਲ ਸਿੰਘ ਕਾਲੇਕੇ ਵਾਲੇ ਗਿਆਨੀ ਮਲਕੀਅਤ ਸਿੰਘ ਜੱਬੋਵਾਲ ਵਾਲੇ ਬਾਬਾ ਸੁਖਵੰਤ ਸਿੰਘ ਚੰਨਣਕੇ ਵਾਲੇ,ਤੇ ਹੋਰ ਬਹੁਤ ਸਾਰੇ ਧਾਰਮਿਕ ਤੇ ਰਾਜਨੀਤਕ ਲੋਕ ਪਹੁੰਚਣਗੇ।

Ads on article

Advertise in articles 1

advertising articles 2

Advertise