-->
ਏ ਐਸ ਆਈ ਜਗਵਿੰਦਰ ਸਿੰਘ ਨੂੰ ਪ੍ਰਸ਼ੰਸ਼ਾ ਪੱਤਰ ਨਾਲ ਕੀਤਾ ਸਨਮਾਨਿਤ

ਏ ਐਸ ਆਈ ਜਗਵਿੰਦਰ ਸਿੰਘ ਨੂੰ ਪ੍ਰਸ਼ੰਸ਼ਾ ਪੱਤਰ ਨਾਲ ਕੀਤਾ ਸਨਮਾਨਿਤ

ਏ ਐਸ ਆਈ ਜਗਵਿੰਦਰ ਸਿੰਘ ਨੂੰ ਪ੍ਰਸ਼ੰਸ਼ਾ ਪੱਤਰ ਨਾਲ ਕੀਤਾ
ਸਨਮਾਨਿਤ
ਅੰਮ੍ਰਿਤਸਰ, 16 ਅਗਸਤ (ਮਨਪ੍ਰੀਤ ਸਿੰਘ ਮੱਲ੍ਹੀ) - ਸ੍ਰ ਜਗਵਿੰਦਰ ਸਿੰਘ ਏ ਐਸ ਆਈ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਦੀਆ ਸ਼ਲਾਘਾਯੋਗ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ 15 ਅਗਸਤ ਸੁਤੰਤਰਤਾ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ ਵਿਖੇ ਸ੍ਰ ਗੁਰਮੀਤ ਸਿੰਘ ਖੁਡੀਆ ਖੇਤੀ ਬਾੜੀ ਮੰਤਰੀ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ,ਪੁਲਿਸ ਕਮਿਸ਼ਨਰ ਸ੍ਰ ਰਣਜੀਤ ਸਿੰਘ ਢਿੱਲੋ ,ਹਲਕਾ ਪੱਛਮੀ ਵਿਧਾਇਕ ਸ੍ਰ ਜਸਬੀਰ ਸਿੰਘ ਸੰਧੂ ਵਲੋ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ।

Ads on article

Advertise in articles 1

advertising articles 2

Advertise