-->
ਡਾ: ਕਿਰਨਜੀਤ ਕੌਰ ਸਿਵਲ ਸਰਜਨ ਅੰਮ੍ਰਿਤਸਰ ਨਿਯੁਕਤ

ਡਾ: ਕਿਰਨਜੀਤ ਕੌਰ ਸਿਵਲ ਸਰਜਨ ਅੰਮ੍ਰਿਤਸਰ ਨਿਯੁਕਤ

ਡਾ: ਕਿਰਨਜੀਤ ਕੌਰ ਸਿਵਲ ਸਰਜਨ ਅੰਮ੍ਰਿਤਸਰ
ਨਿਯੁਕਤ
ਅੰਮ੍ਰਿਤਸਰ, 30 ਅਗਸਤ (ਬਿਊਰੋ) - ਡਾਕਟਰ ਕਿਰਨਜੀਤ ਕੌਰ ਨੇ ਸਿਵਲ ਸਰਜਨ ਅੰਮ੍ਰਿਤਸਰ ਦਾ ਅਹੁਦਾ ਸੰਭਾਲਿਆ ਇਸ ਮੌਕੇ ਤੇ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ, ਸਟੇਟ ਪ੍ਰਧਾਨ ਅਚਾਰੀਆ ਗੁਰੂ ਮੀਤ, ਸਕੱਤਰ ਸੰਜੀਵ ਆਨੰਦ ਸੀਨੀਅਰ ਚੀਫ਼ ਫਾਰਮੇਸੀ ਅਫ਼ਸਰ, ਜ਼ਿਲ੍ਹਾ ਪ੍ਰਧਾਨ ਰਘੂ ਤਲਵਾੜ, ਫੂਡ ਕਮਿਸ਼ਨਰ ਸ੍ਰੀ ਰਜਿੰਦਰਪਾਲ ਸਿੰਘ, ਡਾਕਟਰ ਮਦਨ ਮੋਹਨ ਸੇਵਾ ਮੁਕਤ ਐਸ ਐੱਮ ਓ, ਪ੍ਰਧਾਨ ਸੁਮੀਤ ਸ਼ਰਮਾਂ, ਸਤਨਾਮ ਸਿੰਘ ਫੂਡ ਸੇਫਟੀ ਅਫਸਰ, ਸਹਾਇਕ ਸਿਵਲ ਸਰਜਨ ਡਾਕਟਰ ਰਜਿੰਦਰਪਾਲ ਕੌਰ, ਰਾਜੀਵ ਕੁਮਾਰ, ਸੰਜੀਵ ਕੁਮਾਰ, ਦਲਜੀਤ ਸਿੰਘ ਸਾਰੇ ਸੁਪਰਡੇਂਟ, ਕਮਲਜੀਤ ਕੌਰ ਮੇਟਰਨ ਆਦਿ ਹਾਜ਼ਿਰ ਸਨ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੇ ਵਿਸ਼ਵਾਸ ਦਿਵਾਇਆ ਕਿ ਐਸੋਸੀਏਸ਼ਨ ਹਰ ਚੰਗੇ ਕੰਮ ਲਈ ਸਿਵਲ ਸਰਜਨ ਅੰਮ੍ਰਿਤਸਰ ਦਾ ਤਨ ਮਨ ਨਾਲ ਸਾਥ ਹੈ। ਇਸ ਮੌਕੇ ਤੇ ਡਾਕਟਰ ਕਿਰਨਜੀਤ ਕੌਰ ਸਿਵਲ ਸਰਜਨ ਅੰਮ੍ਰਿਤਸਰ ਨੂੰ ਵਧਾਈ ਦਿੱਤੀ।

Ads on article

Advertise in articles 1

advertising articles 2

Advertise