-->
ਡਾ: ਮਨਜੀਤ ਸਿੰਘ ਰਟੌਲ ਸੀਨੀਅਰ ਮੈਡੀਕਲ ਅਫਸਰ ਝਬਾਲ ਨਿਯੁਕਤ

ਡਾ: ਮਨਜੀਤ ਸਿੰਘ ਰਟੌਲ ਸੀਨੀਅਰ ਮੈਡੀਕਲ ਅਫਸਰ ਝਬਾਲ ਨਿਯੁਕਤ

ਡਾ: ਮਨਜੀਤ ਸਿੰਘ ਰਟੌਲ ਸੀਨੀਅਰ ਮੈਡੀਕਲ ਅਫਸਰ ਝਬਾਲ
ਨਿਯੁਕਤ
ਅੰਮ੍ਰਿਤਸਰ 30 ਅਗਸਤ (ਮਨਪ੍ਰੀਤ ਸਿੰਘ) - ਡਾਕਟਰ ਮਨਜੀਤ ਸਿੰਘ ਰਟੌਲ ਨੇ ਸੀਨੀਅਰ ਮੈਡੀਕਲ ਅਫਸਰ ਝਬਾਲ, ਜਿਲ੍ਹਾ ਤਰਨ ਤਾਰਨ ਦਾ ਅਹੁਦਾ ਸੰਭਾਲਿਆ ਇਸ ਮੌਕੇ ਤੇ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਪੰਡਿਤ ਰਾਕੇਸ਼ ਸ਼ਰਮਾ, ਸਟੇਟ ਪ੍ਰਧਾਨ ਅਚਾਰੀਆ ਗੁਰੂ ਮੀਤ, ਸਕੱਤਰ ਸੰਜੀਵ ਆਨੰਦ ਸੀਨੀਅਰ ਚੀਫ਼ ਫਾਰਮੇਸੀ ਅਫ਼ਸਰ, ਜ਼ਿਲ੍ਹਾ ਪ੍ਰਧਾਨ ਰਘੂ ਤਲਵਾੜ, ਫੂਡ ਕਮਿਸ਼ਨਰ ਸ੍ਰੀ ਰਜਿੰਦਰਪਾਲ ਸਿੰਘ, ਡਾਕਟਰ ਮਦਨ ਮੋਹਨ ਸੇਵਾ ਮੁਕਤ ਐਸ ਐੱਮ ਓ, ਪ੍ਰਧਾਨ ਸੁਮੀਤ ਸ਼ਰਮਾਂ, ਸਤਨਾਮ ਸਿੰਘ ਫੂਡ ਸੇਫਟੀ ਅਫਸਰ, ਸੰਜੀਵ ਕੁਮਾਰ ਸੁਪਰਡੇਂਟ ਆਦਿ ਹਾਜ਼ਿਰ ਸਨ। ਇੰਪਲਾਈਜ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੇ ਵਿਸ਼ਵਾਸ ਦਵਾਇਆ ਕਿ ਐਸੋਸੀਏਸ਼ਨ ਹਰ ਚੰਗੇ ਕੰਮ ਲਈ ਸੀਨੀਅਰ ਮੈਡੀਕਲ ਅਫਸਰ ਡਾਕਟਰ ਮਨਜੀਤ ਸਿੰਘ ਰਟੌਲ ਦਾ ਦਿਲੋਂ ਸਾਥ ਦੇਵੇਗੀ। ਇਸ ਮੌਕੇ ਤੇ ਡਾਕਟਰ ਮਨਜੀਤ ਸਿੰਘ ਰਟੌਲ ਐਸ ਐਮ ਓ ਨੂੰ ਵਧਾਈ ਦਿੱਤੀ।

Ads on article

Advertise in articles 1

advertising articles 2

Advertise